Home - Ropar News - ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / By Dishant Mehta / August 1, 2025 ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਰਵੇ ਕੀਤਾ ਗਿਆ।ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਅਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਡੀਏਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸਕੂਲ ਰੂਪਨਗਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਜੀਪੀਐਸ ਕੈਨਾਲ ਕਲੋਨੀ ਸਕੂਲ ਰੂਪਨਗਰ, ਐਸਡੀ ਕੰਨਿਆ ਸਕੂਲ ਰੂਪਨਗਰ, ਪੀਪੀਐਸ ਹਵੇਲੀ ਕਲਾ, ਜੀਪੀਐਸ ਹਵੇਲੀ ਕਲਾ ਰੋਪੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰੂਪਨਗਰ, ਸ਼ਿਵਾਲਿਕ ਸਕੂਲ ਰੂਪਨਗਰ, ਆਈਟੀਆਈ ਰੂਪਨਗਰ, ਹੋਲੀ ਫੈਮਲੀ ਸਕੂਲ ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਨੇਤਾ ਜੀ ਮਾਡਲ ਸਕੂਲ ਰੂਪਨਗਰ ਅਤੇ ਮਾਡਲ ਮਿਡਲ ਸਕੂਲ ਰੂਪਨਗਰ ਆਦਿ ਦਾ ਸਰਵੇ ਕੀਤਾ ਗਿਆ।ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤੇ ਗਏ ਇਸ ਸਰਵੇ ਦੌਰਾਨ ਕੂਲਰ, ਗਮਲੇ, ਫਰਿਜ਼, ਹੋਦੀਆਂ, ਪੁਰਾਣੇ ਸਮਾਨ ਜਿਨ੍ਹਾਂ ਵਿੱਚ ਗੰਦਾ ਪਾਣੀ ਖੜ ਸਕਦਾ ਹੈ, ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਅਧਿਕਾਰੀਆ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦਵਾਈ ਦੀ ਸਪਰੇਅ ਵੀ ਕੀਤੀ ਗਈ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਖੇਮ ਸਿੰਘ, ਕੁਲਵਰਨ ਸਿੰਘ, ਲਖਬੀਰ ਸਿੰਘ ਵਿਦਿਆਰਥਣਾ ਨਰਸਿੰਗ, ਬਰੀਡਿੰਗ ਚੈਕਰ ਹਾਜ਼ਰ ਸੀ। Ropar News Follow up on Facebook Pageਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta