Home - Ropar News - ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ Independence Day ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ Independence Day ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ Leave a Comment / By Dishant Mehta / August 13, 2025 Amandeep Kaur of Bahadurpur village of the district has been invited to the Independence Day function to be held in the capital Delhi.ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਹੋਈ ਚੋਣਰੂਪਨਗਰ, 12 ਅਗਸਤ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਾਦਰਪੁਰ ਦੇ ਪਾਣੀ ਦੀ ਕਮੇਟੀ ਵਿਚੋਂ ਸ਼੍ਰੀਮਤੀ ਅਮਨਦੀਪ ਕੌਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੀ ਪੰਚਾਇਤ ਨੇ ਪਾਣੀ ਦੀ ਟੈਂਕੀ ਦਾ ਵਧੀਆਂ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਸਮਾਗਮ ਵਿੱਚ ਸੱਦਾ ਦਿੱਤਾ ਗਿਆ।ਇਸ ਸਬੰਧੀ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਘਰਾਂ ਦੀ ਗਿਣਤੀ ਲਗਭਗ 125 ਅਤੇ 620 ਦੇ ਕਰੀਬ ਅਬਾਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵਲੋਂ ਅਣਥਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਧੰਨਵਾਦੀ ਹਾਂ ਕਿ ਜਿਹਨਾਂ ਨੇ ਮੈਨੂੰ ਵੱਡਾ ਮਾਣ ਬਖਸ਼ ਕੇ 15 ਅਗਸਤ ਸੁਤੰਤਰਤਾ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta