ਅੰਡਰ 17 ਵਰਗ ਨੈਸ਼ਨਲ ਸਟਾਈਲ ਕਬੱਡੀ ਵਿੱਚ, ਨੈਸ਼ਨਲ ਪੱਧਰ ਤੇ ਸਿਲਵਰ ਮੈਡਲ ਪ੍ਰਾਪਤ ਕਰਨ ਵਾਲੇ “ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਦੇ ਵਿਦਿਆਰਥੀ ਜਸਪ੍ਰੀਤ ਕੌਰ, ਗੁਰਜੀਤ ਕੌਰ, ਹਰਪ੍ਰੀਤ ਕੌਰ ਅਤੇ ਕੋਚ ਸ. ਭੁਪਿੰਦਰ ਸਿੰਘ ਡੀ.ਪੀ.ਈ. ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ 75ਵੇਂ ਗਣਤੰਤਰ ਦਿਵਸ ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਸਨਮਾਨਿਤ ਕੀਤਾ ਗਿਆ।
ਨੈਸ਼ਨਲ ਸਟਾਈਲ ਕਬੱਡੀ ਵਿੱਚ, ਨੈਸ਼ਨਲ ਪੱਧਰ ਤੇ ਸਿਲਵਰ ਮੈਡਲ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।