District Rupnagar: Jyoti Stood First in Skill Competition

 District level skill competition of vocational education of government schools was organized at Government Senior Secondary School (Girls) Rupnagar. 20 schools from across the district participated in the competition.

GGSSS NANGAL

On this occasion, under the guidance of vocational trainers Neelam Kumari and Raju and science teacher Santosh Kumar, Jyoti, a class 12 student of Government Girls Senior Secondary Smart School, Nangal Township, secured first position in Health Care Trade. The winning students and guiding teachers were honored by the district officials.

On reaching the school, school principal Vijay Bangla and all the staff welcomed student Jyoti and wished her all the best for her future.

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਸਿੱਖਿਆ ਦੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਜ਼ਿਲ੍ਹੇ ਭਰ ਦੇ 20 ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਵੋਕੇਸ਼ਨਲ ਟ੍ਰੇਨਰ ਨੀਲਮ ਕੁਮਾਰੀ ਅਤੇ ਰਾਜੂ ਅਤੇ ਸਾਇੰਸ ਅਧਿਆਪਕ ਸੰਤੋਸ਼ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਟਾਊਨਸ਼ਿਪ ਦੀ 12ਵੀਂ ਜਮਾਤ ਦੀ ਵਿਦਿਆਰਥਣ ਜੋਤੀ ਨੇ ਹੈਲਥ ਕੇਅਰ ਟਰੇਡ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਅਤੇ ਮਾਰਗਦਰਸ਼ਕ ਅਧਿਆਪਕਾਂ ਨੂੰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ‘ਤੇ ਸਕੂਲ ਦੇ ਪਿ੍ੰਸੀਪਲ ਵਿਜੇ ਬੰਗਲਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਜੋਤੀ ਦਾ ਸਵਾਗਤ ਕੀਤਾ ਅਤੇ ਉਸ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

District Rupnagar: Jyoti Stood First in Skill Competition

Leave a Comment

Your email address will not be published. Required fields are marked *

Scroll to Top