ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਰੂਪਨਗਰ, 17 ਅਪ੍ਰੈਲ 2026: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਸੰਬੰਧਿਤ ਇੱਕ ਮਹੱਤਵਪੂਰਨ ਵਰਕਸ਼ਾਪ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆ, ਰੂਪਨਗਰ ਵਿਖੇ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਵਰਕਸ਼ਾਪ ਵਿੱਚ ਡਾ. ਕਰਨ ਸੁਖੀਜਾ, ਡਾਇਰੈਕਟਰ (ਪਲੈਨਿੰਗ ਐਂਡ ਡਿਵੈਲਪਮੈਂਟ ਡਿਵਿਜ਼ਨ), ਮੁੱਖ ਵਕਤਾ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਮਹੱਤਵਪੂਰਨ ਸੈਸ਼ਨ ਵੀ ਲਿਆ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ, ਦਾਖ਼ਲਾ ਪ੍ਰਕਿਰਿਆ ਅਤੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਪੂਜਾ ਅਗਰਵਾਲ ਵੱਲੋਂ ਵੀ ਵਰਕਸ਼ਾਪ ਦੇ ਵੱਖ-ਵੱਖ ਸੈਸ਼ਨ ਲਏ ਗਏ। ਇਹਨਾਂ ਦੇ ਨਾਲ ਸ਼੍ਰੀ ਤਰਨ ਨੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ |

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਇਸ ਵਰਕਸ਼ਾਪ ਦਾ ਸਾਰਾ ਪ੍ਰਬੰਧ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਪ੍ਰਭਜੀਤ ਸਿੰਘ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਸ਼੍ਰੀਮਤੀ ਜਵਤਿੰਦਰ ਕੌਰ ਨੇ ਨਿਭਾਈ, ਜਦਕਿ ਰਜਿਸਟਰੇਸ਼ਨ ਦਾ ਕੰਮ ਸ਼੍ਰੀਮਤੀ ਮਾਇਆ ਦੇਵੀ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਵੱਲੋਂ ਬਾਖੂਬੀ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਕੁੱਲ 175 ਸਕੂਲਾਂ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਰਿਫਰੈਸ਼ਮੈਂਟ ਅਤੇ ਬੈਠਕ ਪ੍ਰਬੰਧ ਸ੍ਰੀ ਸੰਜੀਵ ਕੁਮਾਰ ਵੱਲੋਂ ਸੁਚਾਰੂ ਢੰਗ ਨਾਲ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਜੇ.ਪੀ. ਸਿੰਘ, ਐਮ.ਆਈ.ਐਸ ਕੋਆਰਡੀਨੇਟਰ ਵੱਲੋਂ ਈ-ਪੰਜਾਬ ਅਤੇ ਵਿਭਾਗੀ ਐਪ ‘ਐਮ-ਸਟਾਰ’ ਬਾਰੇ ਪ੍ਰੈਜ਼ੈਂਟੇਸ਼ਨ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਇੰਦਰਜੀਤ ਸਿੰਘ ਨੇ ਵੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਵਰਕਸ਼ਾਪ ਲਈ ਉੱਤਮ ਪ੍ਰਬੰਧ ਕੀਤੇ ਗਏ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ

ਵਰਕਸ਼ਾਪ ਦੌਰਾਨ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਕੋਰਸਾਂ ਪ੍ਰਤੀ ਅਧਿਆਪਕਾਂ ਨੇ ਖਾਸ ਦਿਲਚਸਪੀ ਦਿਖਾਈ। ਇਹ ਵਰਕਸ਼ਾਪ ਜਾਣਕਾਰੀਪਰਕ ਅਤੇ ਪ੍ਰੇਰਣਾਦਾਇਕ ਸਾਬਤ ਹੋਈ।

District Ropar News 

Study Material 

 District Ropar News – Facebook

https://timeofpunjab.com/

Leave a Comment

Your email address will not be published. Required fields are marked *

Scroll to Top