Home - Ropar News - SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ Leave a Comment / By Dishant Mehta / May 22, 2025 A commendable step by SSP Jyoti Yadav to adopt School of Eminence Nangal ਨੰਗਲ, 21 ਮਈ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਅਤੇ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਨੇ ਨੰਗਲ ਸਥਿਤ School of Eminence (SOE) ਨੂੰ ਅਡਾਪਟ ਕਰਕੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਹੈ। ਸਕੂਲ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ SSP ਜੋਤੀ ਯਾਦਵ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ UPSC ਸਮੇਤ ਹੋਰ ਪ੍ਰਤੀਯੋਗੀ ਇਮਤਿਹਾਨਾਂ ਅਤੇ ਕਰੀਅਰ ਵਿਕਲਪਾਂ ਬਾਰੇ ਮੋਟੀਵੇਟ ਕੀਤਾ। ਹੁਣ SSP ਜੋਤੀ ਯਾਦਵ ਜੀ ਇਸ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਵੱਡੇ ਲਕਸ਼ਾਂ ਵੱਲ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ। ਪ੍ਰਿੰਸੀਪਲ ਕਿਰਨ ਸ਼ਰਮਾ ਨੇ SSP ਜੋਤੀ ਯਾਦਵ ਦਾ ਸਕੂਲ ਅਡਾਪਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਪਰਿਵਾਰ ਵੱਲੋਂ ਖੁਲੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਯਾਦਵ ਵੱਲੋਂ ਦਿੱਤੀ ਜਾ ਰਹੀ ਮੇਂਟਰਸ਼ਿਪ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਕਿਹਾ ਕਿ ਸਰਦਾਰ ਮਾਨ ਸਰਕਾਰ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਇਹ ਪਹਿਲਕਦਮੀ ਕਿ ਬਿਊਰੋਕੁਰੇਸੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਪਣੇ ਪੜ੍ਹਾਈ ਸਬੰਧੀ ਤਜਰਬੇ ਸਾਂਝੇ ਕਰਨਾ ਅਤੇ ਵਿਦਿਆਰਥੀਆਂ ਨੂੰ ਉਚੇ ਅਹੁਦਿਆਂ ਉੱਤੇ ਪਹੁੰਚਣ ਲਈ ਕਿਵੇਂ ਮਿਹਨਤ ਕਰਨੀ ਹੈ ਬਾਰੇ ਜਾਣਕਾਰੀ ਦੇਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੀ ਗੁਣਵੱਤਾ ਨਾਲ ਪੰਜਾਬ ਦਾ ਭਵਿੱਖ ਵਧੀਆ ਰੁਸ਼ਨਾਵੇਗਾ। ਪ੍ਰੋਗਰਾਮ ਦੇ ਅੰਤ ਵਿੱਚ SSP ਜੋਤੀ ਯਾਦਵ ਨੂੰ ਉਨ੍ਹਾਂ ਦੇ ਇਸ ਯੋਗਦਾਨ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ ਅਤੇ ਸਕੂਲ ਸਟਾਫ਼ ਦੇ ਮੈਂਬਰ ਅਮਰਦੀਪ ਸਿੰਘ, ਅਮਰਜੀਤ ਕੌਰ, ਅਨੀਤਾ, ਅੰਜਨਾ ਰਾਣੀ, ਅੰਜੂ ਭਾਟੀਆ, ਬਲਵਿੰਦਰ ਕੌਰ, ਚਾਂਦ ਚੋਪਰਾ, ਹਰਕਿਰਤ ਕੌਰ, ਜਸਵਿੰਦਰ ਕੌਰ, ਮਮਤਾ, ਪੂਨਮ ਸ਼ਰਮਾ, ਰਾਮ ਕੁਮਾਰ ਪੂਰੀ, ਸੰਦੀਪ ਕੁਮਾਰ, ਦਿਵਿਆ ਸ਼ਰਮਾ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕੁਸ਼ਮਾ ਰਾਣੀ, ਨਰਿੰਦਰ ਕੌਰ, ਨਵਜੋਤ ਕੌਰ, ਰਜਿੰਦਰ ਕੌਰ, ਰਮਨਦੀਪ ਸਿੰਘ, ਰਿਤੂ ਜੋਸ਼ੀ, ਸਪਨਾ ਰਾਣੀ, ਉਸ਼ਾ ਸ਼ਰਮਾ, ਅਮਰਜੀਤ ਕੌਰ, ਗਯਾਤਰੀ ਦੇਵੀ, ਦੀਪਕ, ਸਜਨ ਸਿੰਘ, ਪਰਵੇਸ਼ ਰਾਣੀ, ਪਵਨ ਕੁਮਾਰ, ਵਿਜੇ ਕੁਮਾਰ, ਵੰਦਨਾ, ਸੁਖਵੀਰ ਸਿੰਘ, ਰਾਕੇਸ਼ ਕੁਮਾਰ, ਅਨਿਲ ਸ਼ਰਮਾ, ਜ੍ਯੋਤੀ, ਪਰਮਜੀਤ, ਸੋਨੀਆ ਅਤੇ ਵੇਦ ਪ੍ਰਕਾਸ਼ ਹਾਜ਼ਰ ਸਨ। District Ropar News Related Related Posts ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta 09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta 🔭 Blood Moon 2025 – ਚੰਦਰ ਗ੍ਰਹਿਣ ਦਾ ਵਿਲੱਖਣ ਨਜ਼ਾਰਾ Leave a Comment / Ropar News / By Dishant Mehta ਅਧਿਆਪਕ ਦਿਵਸ: ਸਨਮਾਨ ਅਤੇ ਪ੍ਰੇਰਣਾ ਦਾ ਦਿਨ Leave a Comment / Ropar News / By Dishant Mehta Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta 31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta
PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta
09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta
India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta
Celebrating Teacher’s Day: Honoring Our Educators Leave a Comment / Education, Poems & Article, Ropar News / By Dishant Mehta
Career guidance activity on Commerce, Arts, Medical, Non-Medical and Vocational Streams Leave a Comment / Download, Ropar News / By Dishant Mehta
ਪੰਜਾਬ ਹੜ੍ਹ : ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸ਼ੁਰੂ ਕੀਤਾ! ਲੋਕ, ਗੁਰਦੁਆਰੇ, ਰਾਜਨੀਤਿਕ ਪਾਰਟੀਆਂ, ਐਨਜੀਓ ਅਤੇ ਪੰਜਾਬੀ ਗਾਇਕ ਬਣੇ ਮਸੀਹਾ Leave a Comment / Ropar News / By Dishant Mehta
31st Ozone Day 2025: Students to Showcase Talent Through Posters & Slogans Leave a Comment / Ropar News / By Dishant Mehta
ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta