Home - Ropar News - SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮSSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ Leave a Comment / By Dishant Mehta / May 22, 2025 A commendable step by SSP Jyoti Yadav to adopt School of Eminence Nangalਨੰਗਲ, 21 ਮਈ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਅਤੇ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਨੇ ਨੰਗਲ ਸਥਿਤ School of Eminence (SOE) ਨੂੰ ਅਡਾਪਟ ਕਰਕੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਹੈ।ਸਕੂਲ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ SSP ਜੋਤੀ ਯਾਦਵ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ UPSC ਸਮੇਤ ਹੋਰ ਪ੍ਰਤੀਯੋਗੀ ਇਮਤਿਹਾਨਾਂ ਅਤੇ ਕਰੀਅਰ ਵਿਕਲਪਾਂ ਬਾਰੇ ਮੋਟੀਵੇਟ ਕੀਤਾ। ਹੁਣ SSP ਜੋਤੀ ਯਾਦਵ ਜੀ ਇਸ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਵੱਡੇ ਲਕਸ਼ਾਂ ਵੱਲ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ।ਪ੍ਰਿੰਸੀਪਲ ਕਿਰਨ ਸ਼ਰਮਾ ਨੇ SSP ਜੋਤੀ ਯਾਦਵ ਦਾ ਸਕੂਲ ਅਡਾਪਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਪਰਿਵਾਰ ਵੱਲੋਂ ਖੁਲੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਯਾਦਵ ਵੱਲੋਂ ਦਿੱਤੀ ਜਾ ਰਹੀ ਮੇਂਟਰਸ਼ਿਪ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਕਿਹਾ ਕਿ ਸਰਦਾਰ ਮਾਨ ਸਰਕਾਰ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਇਹ ਪਹਿਲਕਦਮੀ ਕਿ ਬਿਊਰੋਕੁਰੇਸੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਪਣੇ ਪੜ੍ਹਾਈ ਸਬੰਧੀ ਤਜਰਬੇ ਸਾਂਝੇ ਕਰਨਾ ਅਤੇ ਵਿਦਿਆਰਥੀਆਂ ਨੂੰ ਉਚੇ ਅਹੁਦਿਆਂ ਉੱਤੇ ਪਹੁੰਚਣ ਲਈ ਕਿਵੇਂ ਮਿਹਨਤ ਕਰਨੀ ਹੈ ਬਾਰੇ ਜਾਣਕਾਰੀ ਦੇਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੀ ਗੁਣਵੱਤਾ ਨਾਲ ਪੰਜਾਬ ਦਾ ਭਵਿੱਖ ਵਧੀਆ ਰੁਸ਼ਨਾਵੇਗਾ।ਪ੍ਰੋਗਰਾਮ ਦੇ ਅੰਤ ਵਿੱਚ SSP ਜੋਤੀ ਯਾਦਵ ਨੂੰ ਉਨ੍ਹਾਂ ਦੇ ਇਸ ਯੋਗਦਾਨ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ ਅਤੇ ਸਕੂਲ ਸਟਾਫ਼ ਦੇ ਮੈਂਬਰ ਅਮਰਦੀਪ ਸਿੰਘ, ਅਮਰਜੀਤ ਕੌਰ, ਅਨੀਤਾ, ਅੰਜਨਾ ਰਾਣੀ, ਅੰਜੂ ਭਾਟੀਆ, ਬਲਵਿੰਦਰ ਕੌਰ, ਚਾਂਦ ਚੋਪਰਾ, ਹਰਕਿਰਤ ਕੌਰ, ਜਸਵਿੰਦਰ ਕੌਰ, ਮਮਤਾ, ਪੂਨਮ ਸ਼ਰਮਾ, ਰਾਮ ਕੁਮਾਰ ਪੂਰੀ, ਸੰਦੀਪ ਕੁਮਾਰ, ਦਿਵਿਆ ਸ਼ਰਮਾ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕੁਸ਼ਮਾ ਰਾਣੀ, ਨਰਿੰਦਰ ਕੌਰ, ਨਵਜੋਤ ਕੌਰ, ਰਜਿੰਦਰ ਕੌਰ, ਰਮਨਦੀਪ ਸਿੰਘ, ਰਿਤੂ ਜੋਸ਼ੀ, ਸਪਨਾ ਰਾਣੀ, ਉਸ਼ਾ ਸ਼ਰਮਾ, ਅਮਰਜੀਤ ਕੌਰ, ਗਯਾਤਰੀ ਦੇਵੀ, ਦੀਪਕ, ਸਜਨ ਸਿੰਘ, ਪਰਵੇਸ਼ ਰਾਣੀ, ਪਵਨ ਕੁਮਾਰ, ਵਿਜੇ ਕੁਮਾਰ, ਵੰਦਨਾ, ਸੁਖਵੀਰ ਸਿੰਘ, ਰਾਕੇਸ਼ ਕੁਮਾਰ, ਅਨਿਲ ਸ਼ਰਮਾ, ਜ੍ਯੋਤੀ, ਪਰਮਜੀਤ, ਸੋਨੀਆ ਅਤੇ ਵੇਦ ਪ੍ਰਕਾਸ਼ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੂਪਨਗਰ ਦੇ ਐਸ.ਪੀ.ਸੀ. ਸਕੂਲਾਂ ਵਿੱਚ “ਰੁੱਖ ਲਗਾਓ ਮੁਹਿੰਮ” ਦਾ ਸਫਲ ਆਯੋਜਨ Leave a Comment / Ropar News / By Dishant Mehta
Computer Science Punjab (2026-27): Notes, Syllabus, Practical Files & Study Material Leave a Comment / Ropar News, Study Material / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta