Home - Ropar News - SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮSSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ Leave a Comment / By Dishant Mehta / May 22, 2025 A commendable step by SSP Jyoti Yadav to adopt School of Eminence Nangalਨੰਗਲ, 21 ਮਈ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਅਤੇ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਨੇ ਨੰਗਲ ਸਥਿਤ School of Eminence (SOE) ਨੂੰ ਅਡਾਪਟ ਕਰਕੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਹੈ।ਸਕੂਲ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ SSP ਜੋਤੀ ਯਾਦਵ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ UPSC ਸਮੇਤ ਹੋਰ ਪ੍ਰਤੀਯੋਗੀ ਇਮਤਿਹਾਨਾਂ ਅਤੇ ਕਰੀਅਰ ਵਿਕਲਪਾਂ ਬਾਰੇ ਮੋਟੀਵੇਟ ਕੀਤਾ। ਹੁਣ SSP ਜੋਤੀ ਯਾਦਵ ਜੀ ਇਸ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਵੱਡੇ ਲਕਸ਼ਾਂ ਵੱਲ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ।ਪ੍ਰਿੰਸੀਪਲ ਕਿਰਨ ਸ਼ਰਮਾ ਨੇ SSP ਜੋਤੀ ਯਾਦਵ ਦਾ ਸਕੂਲ ਅਡਾਪਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਪਰਿਵਾਰ ਵੱਲੋਂ ਖੁਲੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਯਾਦਵ ਵੱਲੋਂ ਦਿੱਤੀ ਜਾ ਰਹੀ ਮੇਂਟਰਸ਼ਿਪ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਕਿਹਾ ਕਿ ਸਰਦਾਰ ਮਾਨ ਸਰਕਾਰ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਇਹ ਪਹਿਲਕਦਮੀ ਕਿ ਬਿਊਰੋਕੁਰੇਸੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਪਣੇ ਪੜ੍ਹਾਈ ਸਬੰਧੀ ਤਜਰਬੇ ਸਾਂਝੇ ਕਰਨਾ ਅਤੇ ਵਿਦਿਆਰਥੀਆਂ ਨੂੰ ਉਚੇ ਅਹੁਦਿਆਂ ਉੱਤੇ ਪਹੁੰਚਣ ਲਈ ਕਿਵੇਂ ਮਿਹਨਤ ਕਰਨੀ ਹੈ ਬਾਰੇ ਜਾਣਕਾਰੀ ਦੇਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੀ ਗੁਣਵੱਤਾ ਨਾਲ ਪੰਜਾਬ ਦਾ ਭਵਿੱਖ ਵਧੀਆ ਰੁਸ਼ਨਾਵੇਗਾ।ਪ੍ਰੋਗਰਾਮ ਦੇ ਅੰਤ ਵਿੱਚ SSP ਜੋਤੀ ਯਾਦਵ ਨੂੰ ਉਨ੍ਹਾਂ ਦੇ ਇਸ ਯੋਗਦਾਨ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ ਅਤੇ ਸਕੂਲ ਸਟਾਫ਼ ਦੇ ਮੈਂਬਰ ਅਮਰਦੀਪ ਸਿੰਘ, ਅਮਰਜੀਤ ਕੌਰ, ਅਨੀਤਾ, ਅੰਜਨਾ ਰਾਣੀ, ਅੰਜੂ ਭਾਟੀਆ, ਬਲਵਿੰਦਰ ਕੌਰ, ਚਾਂਦ ਚੋਪਰਾ, ਹਰਕਿਰਤ ਕੌਰ, ਜਸਵਿੰਦਰ ਕੌਰ, ਮਮਤਾ, ਪੂਨਮ ਸ਼ਰਮਾ, ਰਾਮ ਕੁਮਾਰ ਪੂਰੀ, ਸੰਦੀਪ ਕੁਮਾਰ, ਦਿਵਿਆ ਸ਼ਰਮਾ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕੁਸ਼ਮਾ ਰਾਣੀ, ਨਰਿੰਦਰ ਕੌਰ, ਨਵਜੋਤ ਕੌਰ, ਰਜਿੰਦਰ ਕੌਰ, ਰਮਨਦੀਪ ਸਿੰਘ, ਰਿਤੂ ਜੋਸ਼ੀ, ਸਪਨਾ ਰਾਣੀ, ਉਸ਼ਾ ਸ਼ਰਮਾ, ਅਮਰਜੀਤ ਕੌਰ, ਗਯਾਤਰੀ ਦੇਵੀ, ਦੀਪਕ, ਸਜਨ ਸਿੰਘ, ਪਰਵੇਸ਼ ਰਾਣੀ, ਪਵਨ ਕੁਮਾਰ, ਵਿਜੇ ਕੁਮਾਰ, ਵੰਦਨਾ, ਸੁਖਵੀਰ ਸਿੰਘ, ਰਾਕੇਸ਼ ਕੁਮਾਰ, ਅਨਿਲ ਸ਼ਰਮਾ, ਜ੍ਯੋਤੀ, ਪਰਮਜੀਤ, ਸੋਨੀਆ ਅਤੇ ਵੇਦ ਪ੍ਰਕਾਸ਼ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta