Home - Ropar News - SSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮSSP Jyoti Yadav ਵੱਲੋਂ School of Eminence ਨੰਗਲ ਨੂੰ ਅਡਾਪਟ ਕਰਨ ਦਾ ਸਰਾਹਣਯੋਗ ਕਦਮ Leave a Comment / By Dishant Mehta / May 22, 2025 A commendable step by SSP Jyoti Yadav to adopt School of Eminence Nangalਨੰਗਲ, 21 ਮਈ: ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਧਰਮ ਪਤਨੀ ਅਤੇ SSP ਖੰਨਾ, ਸ਼੍ਰੀਮਤੀ ਜੋਤੀ ਯਾਦਵ (IPS) ਨੇ ਨੰਗਲ ਸਥਿਤ School of Eminence (SOE) ਨੂੰ ਅਡਾਪਟ ਕਰਕੇ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਹੈ।ਸਕੂਲ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ SSP ਜੋਤੀ ਯਾਦਵ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ UPSC ਸਮੇਤ ਹੋਰ ਪ੍ਰਤੀਯੋਗੀ ਇਮਤਿਹਾਨਾਂ ਅਤੇ ਕਰੀਅਰ ਵਿਕਲਪਾਂ ਬਾਰੇ ਮੋਟੀਵੇਟ ਕੀਤਾ। ਹੁਣ SSP ਜੋਤੀ ਯਾਦਵ ਜੀ ਇਸ ਸਕੂਲ ਦੀ ਮੇਂਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਵੱਡੇ ਲਕਸ਼ਾਂ ਵੱਲ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕਰੇਗਾ।ਪ੍ਰਿੰਸੀਪਲ ਕਿਰਨ ਸ਼ਰਮਾ ਨੇ SSP ਜੋਤੀ ਯਾਦਵ ਦਾ ਸਕੂਲ ਅਡਾਪਟ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਪਰਿਵਾਰ ਵੱਲੋਂ ਖੁਲੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ SSP ਯਾਦਵ ਵੱਲੋਂ ਦਿੱਤੀ ਜਾ ਰਹੀ ਮੇਂਟਰਸ਼ਿਪ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਨੇ ਕਿਹਾ ਕਿ ਸਰਦਾਰ ਮਾਨ ਸਰਕਾਰ ਅਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਇਹ ਪਹਿਲਕਦਮੀ ਕਿ ਬਿਊਰੋਕੁਰੇਸੀ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਪਣੇ ਪੜ੍ਹਾਈ ਸਬੰਧੀ ਤਜਰਬੇ ਸਾਂਝੇ ਕਰਨਾ ਅਤੇ ਵਿਦਿਆਰਥੀਆਂ ਨੂੰ ਉਚੇ ਅਹੁਦਿਆਂ ਉੱਤੇ ਪਹੁੰਚਣ ਲਈ ਕਿਵੇਂ ਮਿਹਨਤ ਕਰਨੀ ਹੈ ਬਾਰੇ ਜਾਣਕਾਰੀ ਦੇਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੀ ਗੁਣਵੱਤਾ ਨਾਲ ਪੰਜਾਬ ਦਾ ਭਵਿੱਖ ਵਧੀਆ ਰੁਸ਼ਨਾਵੇਗਾ।ਪ੍ਰੋਗਰਾਮ ਦੇ ਅੰਤ ਵਿੱਚ SSP ਜੋਤੀ ਯਾਦਵ ਨੂੰ ਉਨ੍ਹਾਂ ਦੇ ਇਸ ਯੋਗਦਾਨ ਲਈ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਏਰੀਆ ਸਿੱਖਿਆ ਕੋਆਰਡੀਨੇਟਰ ਮਨਜੋਤ ਰਾਣਾ ਅਤੇ ਸਕੂਲ ਸਟਾਫ਼ ਦੇ ਮੈਂਬਰ ਅਮਰਦੀਪ ਸਿੰਘ, ਅਮਰਜੀਤ ਕੌਰ, ਅਨੀਤਾ, ਅੰਜਨਾ ਰਾਣੀ, ਅੰਜੂ ਭਾਟੀਆ, ਬਲਵਿੰਦਰ ਕੌਰ, ਚਾਂਦ ਚੋਪਰਾ, ਹਰਕਿਰਤ ਕੌਰ, ਜਸਵਿੰਦਰ ਕੌਰ, ਮਮਤਾ, ਪੂਨਮ ਸ਼ਰਮਾ, ਰਾਮ ਕੁਮਾਰ ਪੂਰੀ, ਸੰਦੀਪ ਕੁਮਾਰ, ਦਿਵਿਆ ਸ਼ਰਮਾ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕੁਸ਼ਮਾ ਰਾਣੀ, ਨਰਿੰਦਰ ਕੌਰ, ਨਵਜੋਤ ਕੌਰ, ਰਜਿੰਦਰ ਕੌਰ, ਰਮਨਦੀਪ ਸਿੰਘ, ਰਿਤੂ ਜੋਸ਼ੀ, ਸਪਨਾ ਰਾਣੀ, ਉਸ਼ਾ ਸ਼ਰਮਾ, ਅਮਰਜੀਤ ਕੌਰ, ਗਯਾਤਰੀ ਦੇਵੀ, ਦੀਪਕ, ਸਜਨ ਸਿੰਘ, ਪਰਵੇਸ਼ ਰਾਣੀ, ਪਵਨ ਕੁਮਾਰ, ਵਿਜੇ ਕੁਮਾਰ, ਵੰਦਨਾ, ਸੁਖਵੀਰ ਸਿੰਘ, ਰਾਕੇਸ਼ ਕੁਮਾਰ, ਅਨਿਲ ਸ਼ਰਮਾ, ਜ੍ਯੋਤੀ, ਪਰਮਜੀਤ, ਸੋਨੀਆ ਅਤੇ ਵੇਦ ਪ੍ਰਕਾਸ਼ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta