Home - Ropar News - ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “Chanan De Vanjare” ਦੀ ਪੇਸ਼ਕਾਰੀ ਕਰਵਾਈ ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “Chanan De Vanjare” ਦੀ ਪੇਸ਼ਕਾਰੀ ਕਰਵਾਈ Leave a Comment / By Dishant Mehta / May 20, 2025 A performance of the play “Chanan De Vanjare” was organized at Government Elementary School Hardonmo. ਰੂਪਨਗਰ, 20 ਮਈ: ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਜ਼ਿਲ੍ਹਾ ਰੂਪਨਗਰ ਵਿੱਚ ਕ੍ਰਾਂਤੀ ਕਲਾ ਮੰਚ ਰੋਪੜ ਵੱਲੋਂ ਡਾਇਰੈਕਟਰ ਅਰਵਿੰਦਰ ਸਿੰਘ ਰਾਜੂ ਵੱਲੋਂ ਲਿਖਿਆ ਨਾਟਕ “ਚਾਨਣ ਦੇ ਵਣਜਾਰੇ” ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਨੇ ਦੱਸਿਆ ਗਿਆ ਕਿ ਇਹ ਕਿ ਨਾਟਕ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਹਵਾ ਪਾਣੀ ਵਿੱਚ ਹੋ ਰਹੇ ਪ੍ਰਦੂਸ਼ਣ ਬਾਰੇ ਜਾਣਕਾਰੀ ਦੇਣ ਲਈ ਤਿਆਰ ਕੀਤਾ ਗਿਆ ਹੈ। ਇਹ ਨਾਟਕ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਾ ਹੈ। ਇਸ ਮੌਕੇ ਵਿਸ਼ੇਸ਼ ਪਹੁੰਚੇ ਪਿੰਡ ਹਰਲੋਮੋ ਦੇ ਸਰਪੰਚ ਨੇ ਦੱਸਿਆ ਕਿ ਕ੍ਰਾਂਤੀ ਕਲਾ ਮੰਚ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੇਕਰ ਵਿਦਿਆਰਥੀਆਂ ਅੰਦਰ ਵਾਤਾਵਰਨ ਦੀ ਸੰਭਾਲ ਦੀ ਚੇਟਕ ਲੱਗ ਜਾਵੇ ਤਾਂ ਇੱਥੇ ਵਾਤਾਵਰਨ ਦੀ ਸੰਭਾਲ ਹੋ ਸਕੇਗੀ ਅਤੇ ਆਉਣ ਵਾਲਾ ਭਵਿੱਖ ਸੁਰੱਖਿਤ ਹੋ ਸਕੇਗ। ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਵਾਤਾਵਰਨ ਦੀ ਸੰਭਾਲ ਸਬੰਧੀ ਅਸੀਂ ਜਾਗਰੂਕ ਨਹੀਂ ਹੋਏ ਤਾਂ ਆਉਣ ਵਾਲਾ ਸਮਾਂ ਜਿਸ ਤਰ੍ਹਾਂ ਨੁੱਕੜ ਨਾਟਕ ਵਿੱਚ ਦੱਸਿਆ ਗਿਆ ਬਹੁਤ ਹੀ ਘਾਤਕ ਹੋਵੇਗਾ। ਇਸ ਮੌਕੇ ਕ੍ਰਾਂਤੀ ਕਲਾ ਮੰਚ ਦੇ ਮੈਂਬਰਾਂ ਨੂੰ ਜਿੱਥੇ ਸਰਪੰਚ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਸਕੂਲ ਦੇ ਸਮੂਹ ਸਟਾਫ ਵੱਲੋਂ ਸਕੂਲ ਮੁਖੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸੁਖਜਿੰਦਰ ਸਿੰਘ, ਤਰਨਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। District Ropar News Related Related Posts Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta