Home - Ropar News - ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “Chanan De Vanjare” ਦੀ ਪੇਸ਼ਕਾਰੀ ਕਰਵਾਈਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਵਿਖੇ ਨਾਟਕ “Chanan De Vanjare” ਦੀ ਪੇਸ਼ਕਾਰੀ ਕਰਵਾਈ Leave a Comment / By Dishant Mehta / May 20, 2025 A performance of the play “Chanan De Vanjare” was organized at Government Elementary School Hardonmo.ਰੂਪਨਗਰ, 20 ਮਈ: ਸਰਕਾਰੀ ਐਲੀਮੈਂਟਰੀ ਸਕੂਲ ਹਰਦੋਨਮੋ ਜ਼ਿਲ੍ਹਾ ਰੂਪਨਗਰ ਵਿੱਚ ਕ੍ਰਾਂਤੀ ਕਲਾ ਮੰਚ ਰੋਪੜ ਵੱਲੋਂ ਡਾਇਰੈਕਟਰ ਅਰਵਿੰਦਰ ਸਿੰਘ ਰਾਜੂ ਵੱਲੋਂ ਲਿਖਿਆ ਨਾਟਕ “ਚਾਨਣ ਦੇ ਵਣਜਾਰੇ” ਪੇਸ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਨੇ ਦੱਸਿਆ ਗਿਆ ਕਿ ਇਹ ਕਿ ਨਾਟਕ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਹਵਾ ਪਾਣੀ ਵਿੱਚ ਹੋ ਰਹੇ ਪ੍ਰਦੂਸ਼ਣ ਬਾਰੇ ਜਾਣਕਾਰੀ ਦੇਣ ਲਈ ਤਿਆਰ ਕੀਤਾ ਗਿਆ ਹੈ। ਇਹ ਨਾਟਕ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਾ ਹੈ।ਇਸ ਮੌਕੇ ਵਿਸ਼ੇਸ਼ ਪਹੁੰਚੇ ਪਿੰਡ ਹਰਲੋਮੋ ਦੇ ਸਰਪੰਚ ਨੇ ਦੱਸਿਆ ਕਿ ਕ੍ਰਾਂਤੀ ਕਲਾ ਮੰਚ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੇਕਰ ਵਿਦਿਆਰਥੀਆਂ ਅੰਦਰ ਵਾਤਾਵਰਨ ਦੀ ਸੰਭਾਲ ਦੀ ਚੇਟਕ ਲੱਗ ਜਾਵੇ ਤਾਂ ਇੱਥੇ ਵਾਤਾਵਰਨ ਦੀ ਸੰਭਾਲ ਹੋ ਸਕੇਗੀ ਅਤੇ ਆਉਣ ਵਾਲਾ ਭਵਿੱਖ ਸੁਰੱਖਿਤ ਹੋ ਸਕੇਗ। ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਵਾਤਾਵਰਨ ਦੀ ਸੰਭਾਲ ਸਬੰਧੀ ਅਸੀਂ ਜਾਗਰੂਕ ਨਹੀਂ ਹੋਏ ਤਾਂ ਆਉਣ ਵਾਲਾ ਸਮਾਂ ਜਿਸ ਤਰ੍ਹਾਂ ਨੁੱਕੜ ਨਾਟਕ ਵਿੱਚ ਦੱਸਿਆ ਗਿਆ ਬਹੁਤ ਹੀ ਘਾਤਕ ਹੋਵੇਗਾ।ਇਸ ਮੌਕੇ ਕ੍ਰਾਂਤੀ ਕਲਾ ਮੰਚ ਦੇ ਮੈਂਬਰਾਂ ਨੂੰ ਜਿੱਥੇ ਸਰਪੰਚ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਸਕੂਲ ਦੇ ਸਮੂਹ ਸਟਾਫ ਵੱਲੋਂ ਸਕੂਲ ਮੁਖੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸੁਖਜਿੰਦਰ ਸਿੰਘ, ਤਰਨਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta