Home - Ropar News - ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / By Dishant Mehta / January 25, 2025 A poster making competition was held in connection with the National Voter’s Dayਨੰਗਲ, 25 ਜਨਵਰੀ: ਚੋਣਕਾਰ ਰਜਿਸਟ੍ਰੇਸ਼ਨ ਅਫਸਰ 049 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ, ਉਹਨਾਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ 2011 ਵਿੱਚ ਕੀਤੀ ਗਈ ਸੀ । ਜਿਸਦਾ ਮੁੱਖ ਉਦੇਸ਼ ਭਾਰਤ ਵਿੱਚ ਚੋਣਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਤੋਂ ਜਾਣੂ ਕਰਵਾਉਣ ਹੈ। ਇਸ ਦਿਨ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਮੁੱਖੀ ਮੁੱਖ ਅਧਿਆਪਕ ਨਰੇਸ਼ ਕੁਮਾਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀ ਐਲ ਓ ਅਮਰੀਕ ਸਿੰਘ, ਰਾਜੇਸ਼ ਕੁਮਾਰ ਮੰਨਣ, ਕੁਲਵਿੰਦਰ ਸਿੰਘ, ਅਜੇ ਕੁਮਾਰ ਸ਼ਰਮਾ, ਤਿਲਕ ਰਾਜ,ਇੰਦਰਜੀਤ ਕੌਰ ਆਦਿ ਸ਼ਾਮਿਲ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta