Home - Ropar News - ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / By Dishant Mehta / January 25, 2025 A poster making competition was held in connection with the National Voter’s Dayਨੰਗਲ, 25 ਜਨਵਰੀ: ਚੋਣਕਾਰ ਰਜਿਸਟ੍ਰੇਸ਼ਨ ਅਫਸਰ 049 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ, ਉਹਨਾਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ 2011 ਵਿੱਚ ਕੀਤੀ ਗਈ ਸੀ । ਜਿਸਦਾ ਮੁੱਖ ਉਦੇਸ਼ ਭਾਰਤ ਵਿੱਚ ਚੋਣਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਤੋਂ ਜਾਣੂ ਕਰਵਾਉਣ ਹੈ। ਇਸ ਦਿਨ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਮੁੱਖੀ ਮੁੱਖ ਅਧਿਆਪਕ ਨਰੇਸ਼ ਕੁਮਾਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀ ਐਲ ਓ ਅਮਰੀਕ ਸਿੰਘ, ਰਾਜੇਸ਼ ਕੁਮਾਰ ਮੰਨਣ, ਕੁਲਵਿੰਦਰ ਸਿੰਘ, ਅਜੇ ਕੁਮਾਰ ਸ਼ਰਮਾ, ਤਿਲਕ ਰਾਜ,ਇੰਦਰਜੀਤ ਕੌਰ ਆਦਿ ਸ਼ਾਮਿਲ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta