Home - Ropar News - ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / By Dishant Mehta / January 25, 2025 A poster making competition was held in connection with the National Voter’s Dayਨੰਗਲ, 25 ਜਨਵਰੀ: ਚੋਣਕਾਰ ਰਜਿਸਟ੍ਰੇਸ਼ਨ ਅਫਸਰ 049 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ, ਉਹਨਾਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ 2011 ਵਿੱਚ ਕੀਤੀ ਗਈ ਸੀ । ਜਿਸਦਾ ਮੁੱਖ ਉਦੇਸ਼ ਭਾਰਤ ਵਿੱਚ ਚੋਣਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਤੋਂ ਜਾਣੂ ਕਰਵਾਉਣ ਹੈ। ਇਸ ਦਿਨ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਮੁੱਖੀ ਮੁੱਖ ਅਧਿਆਪਕ ਨਰੇਸ਼ ਕੁਮਾਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀ ਐਲ ਓ ਅਮਰੀਕ ਸਿੰਘ, ਰਾਜੇਸ਼ ਕੁਮਾਰ ਮੰਨਣ, ਕੁਲਵਿੰਦਰ ਸਿੰਘ, ਅਜੇ ਕੁਮਾਰ ਸ਼ਰਮਾ, ਤਿਲਕ ਰਾਜ,ਇੰਦਰਜੀਤ ਕੌਰ ਆਦਿ ਸ਼ਾਮਿਲ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta