Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / By Dishant Mehta / December 25, 2024 A special event dedicated to Safar-e-Shahadat was organized at School of Eminence, Kiratpur Sahib. ਸ਼੍ਰੀ ਕੀਰਤਪੁਰ ਸਾਹਿਬ 24 ਦਸੰਬਰ: ਇਥੋਂ ਦੇ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਹਫਤੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸ ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ ਅਤੇ ਸਾਇੰਸ ਅਧਿਆਪਕ ਸ. ਪਰਮਿੰਦਰ ਸਿੰਘ ਵੱਲੋਂ ਇੰਟਰ ਹਾਊਸ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਬੜੀ ਹੀ ਰੋਚਕਤਾ ਨਾਲ ਭਾਗ ਲਿਆ। ਇਸ ਉਪਰੰਤ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲਕੇ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਸ਼ਬਦ, ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਅਧਿਆਪਕ ਗੁਰਸੇਵਕ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸਰਨਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦੇਸ਼, ਕੌਮ ਅਤੇ ਧਰਮ ਲਈ ਕੁਰਬਾਨੀ ਕਰਨ ਵਾਲਾ ਹੋਰ ਕੋਈ ਨਹੀਂ। ਸਾਨੂੰ ਵੀ ਮਹਾਨ ਸ਼ਹੀਦਾਂ ਦੇ ਆਦਰਸ਼ ਅਤੇ ਸੋਚ ਅਪਣਾਉਣਾ ਨੂੰ ਚਾਹੀਦਾ ਹੈ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਇਸ ਮੌਕੇ ਦਵਿੰਦਰ ਸਿੰਘ, ਰਮਿੰਦਰਜੀਤ ਕੌਰ, ਕਮਲਜੀਤ ਕੌਰ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸ਼ਿਖਾ ਅਰੋੜਾ, ਰਣਜੀਤ ਕੌਰ,ਤੇਜਿੰਦਰ ਕੌਰ, ਕੁਲਵਿੰਦਰ ਕੌਰ, ਨਿਸ਼ਾ, ਸਰਬਜੀਤ ਸਿੰਘ,ਹਨੀ ਜੱਸਲ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਰਾਮਲਾਲ ਆਦਿ ਸਮੂਹ ਸਟਾਫ਼ ਹਾਜ਼ਰ ਸਨ। Ropar Google News Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
Vidyarthi Vigyan Manthan State-Level Camp Held at IIT Ropar on National Mathematics Day, December 22, 2024 Leave a Comment / Ropar News / By Dishant Mehta