Home - Ropar News - ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / By Dishant Mehta / December 25, 2024 A special event dedicated to Safar-e-Shahadat was organized at School of Eminence, Kiratpur Sahib.ਸ਼੍ਰੀ ਕੀਰਤਪੁਰ ਸਾਹਿਬ 24 ਦਸੰਬਰ: ਇਥੋਂ ਦੇ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਹਫਤੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸ ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ ਅਤੇ ਸਾਇੰਸ ਅਧਿਆਪਕ ਸ. ਪਰਮਿੰਦਰ ਸਿੰਘ ਵੱਲੋਂ ਇੰਟਰ ਹਾਊਸ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਬੜੀ ਹੀ ਰੋਚਕਤਾ ਨਾਲ ਭਾਗ ਲਿਆ।ਇਸ ਉਪਰੰਤ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲਕੇ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਸ਼ਬਦ, ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਅਧਿਆਪਕ ਗੁਰਸੇਵਕ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸਰਨਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦੇਸ਼, ਕੌਮ ਅਤੇ ਧਰਮ ਲਈ ਕੁਰਬਾਨੀ ਕਰਨ ਵਾਲਾ ਹੋਰ ਕੋਈ ਨਹੀਂ। ਸਾਨੂੰ ਵੀ ਮਹਾਨ ਸ਼ਹੀਦਾਂ ਦੇ ਆਦਰਸ਼ ਅਤੇ ਸੋਚ ਅਪਣਾਉਣਾ ਨੂੰ ਚਾਹੀਦਾ ਹੈ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।ਇਸ ਮੌਕੇ ਦਵਿੰਦਰ ਸਿੰਘ, ਰਮਿੰਦਰਜੀਤ ਕੌਰ, ਕਮਲਜੀਤ ਕੌਰ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸ਼ਿਖਾ ਅਰੋੜਾ, ਰਣਜੀਤ ਕੌਰ,ਤੇਜਿੰਦਰ ਕੌਰ, ਕੁਲਵਿੰਦਰ ਕੌਰ, ਨਿਸ਼ਾ, ਸਰਬਜੀਤ ਸਿੰਘ,ਹਨੀ ਜੱਸਲ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਰਾਮਲਾਲ ਆਦਿ ਸਮੂਹ ਸਟਾਫ਼ ਹਾਜ਼ਰ ਸਨ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta