ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵੱਲੋਂ ਕਾਹਨਪੁਰ ਖੂਹੀ ਸਕੂਲ ਦਾ ਦੌਰਾ Leave a Comment / By Dishant Mehta / May 10, 2024 Honoring the meritorious student Ram Lal, District coordinator Vipan Kataria, standing with Mr. Anil Joshi. ਨੂਰਪੁਰਬੇਦੀ : ਮਿਸ਼ਨ ਸਮਰੱਥ ਦੇ ਜ਼ਿਲ੍ਹਾ ਰੂਪਨਗਰ ਦੇ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਰਕਾਰੀ ਸੀ. ਸੈ. ਸਮਾਰਟ ਸਕੂਲ ਕਾਹਨਪੁਰ ਖੂਹੀ ਦਾ ਅਚਨਚੇਤ ਕੀਤਾ ਦੌਰਾ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਮਿਸ਼ਨ ਸਮਰੱਥ ਨਾਲ ਸਬੰਧਿਤ ਗਤੀਵਿਧੀਆਂ ਨੂੰ ਲੈ ਕੇ ਪ੍ਰਿੰਸੀਪਲ ਅਨਿਲ ਜੋਸ਼ੀ ਅਤੇ ਸਕੂਲ ਦੇ ਸਮੂਹ ਸਟਾਫ ਨਾਲ ਚਰਚਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮਿਸ਼ਨ ਸਮਰੱਥ ਅਧੀਨ . ਵੱਖ-ਵੱਖ ਜਮਾਤਾਂ ਨੂੰ ਓਬਜ਼ਰਵ ਕੀਤੀ ਅਤੇ ਅੰਗਰੇਜ਼ੀ, ਹਿਸਾਬ ਅਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨਾਲ ਬਹੁਤ ਦੀ ਸਕਾਰਾਤਮਕ ਵਿਚਾਰ ਸਾਂਝੇ ਕੀਤੇ ਜਿਸ ਨਾਲ ਵਿਦਿਆਰਥੀਆਂ ਦੇ ਗਿਆਨ `ਚ ਹੋਰ ਵੀ ਵਾਧਾ ਹੋ ਸਕੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ, ਜੋਸ਼ੀ ਨੇ ਜਿੱਥੇ ਵਿਭਾਗ ਵੱਲੋਂ ਆਰੰਭੇ ਮਿਸ਼ਨ ਸਮਰੱਥ ਨੂੰ ਵਿਦਿਆਰਥੀਆਂ ਲਈ ਲਾਭਦਾਇਕ ਦੱਸਿਆ ਉੱਥੇ ਹੀ ਇਸ ਤਹਿਤ ਸਮੁੱਚੀਆਂ ਗਤਿਵਿਧੀਆਂ ਨੂੰ ਕਰਵਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਦਾ ਧੰਨਵਾਦ ਕੀਤਾ। ਉਪਰੰਤ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਕੂਲ ਦੇ ਜ਼ਿਲਾ ਰੂਪਨਗਰ ‘ਚੋਂ ਸਾਇੰਸ ਸਟਰੀਮ ‘ਚੋਂ ਇਕਮਾਤਰ ਕਾਹਨਪੁਰ ਖੂਹੀ ਸਕੂਲ ਦੇ ਪੰਜਾਬ ਦੀ ਮੈਰਿਟ ‘ਚ ਆਏ 12ਵੀਂ ਜਮਾਤ ਦੇ ਵਿਦਿਆਰਥੀ ਰਾਮ ਲਾਲ ਨੂੰ ਵਧਾਈ ਦਿੱਤੀ ਅਤੇ ਉਸਦਾ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਜਦਕਿ ਅਧਿਆਪਕਾਂ ਨੂੰ ਵੀ ਆਗਾਮੀ ਸ਼ੈਸ਼ਨ ‘ਚ ਹੋਰ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। Related Related Posts ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta