Home - Ropar News - ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ Leave a Comment / By Dishant Mehta / November 3, 2024 ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ ਸਤਿ ਸ੍ਰੀ ਅਕਾਲ ਜੀ.. ਦੀਵਾਲੀ ਦੇ ਤਿਉਹਾਰ ਉਪਰੰਤ ਇਹ ਸੰਭਾਵਨਾ ਰਹੇਗੀ ਕਿ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸ ਸਬੰਧ ਵਿੱਚ ਸਾਡੇ ਸਕੂਲ ਮੁਖੀਆਂ, ਜਮਾਤ ਇੰਚਾਰਜ ਦੀ ਬਹੁਤ ਅਹਿਮ ਜ਼ਿੰਮੇਵਾਰੀ ਰਹੇਗੀ, ਵਿਦਿਆਰਥੀਆਂ ਦੇ ਮਾਪਿਆਂ ਨਾਲ਼ ਤਾਲਮੇਲ ਕਰਨ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ । CEP ਤਹਿਤ ਚੱਲ ਰਿਹਾ ਕੰਮ ਬਹੁਤ ਅਹਿਮ ਪੜਾਅ ‘ਤੇ ਹੈ, ਵਿਦਿਆਰਥੀਆਂ ਦਾ ਸਕੂਲਾਂ ਵਿੱਚ ਹਾਜ਼ਰ ਹੋਣਾ ਅਤੇ ਉਹਨਾਂ ਦਾ ਨਿਰਧਾਰਿਤ COMPETENCIES ‘ਤੇ ਮੁਹਾਰਤ ਹੋਣਾ ਬਹੁਤ ਜ਼ਰੂਰੀ ਹੈ । ਇਸ ਨੂੰ ਅਤੀ ਜ਼ਰੂਰੀ ਮੰਨਿਆ ਜਾਵੇ ਤੇ ਕੱਲ੍ਹ ਨੂੰ ਸਮੂਹ ਅਧਿਕਾਰੀ ਸਾਹਿਬਾਨ ਫ਼ੀਲਡ ਵਿੱਚ ਬਕਾਇਦਾ ਸਕੂਲਾਂ ਨੂੰ ਵਿਜ਼ਿਟ ਕਰਨਾ ਯਕੀਨੀ ਬਣਾਉਣ ਅਤੇ ਹਾਜ਼ਰੀ, CEP ਤਹਿਤ ਬੱਚਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਆਪਣੇ -ਆਪਣੇ ਜ਼ਿਲਿਆਂ ਵਿੱਚ ਇਸ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ । ਸੰਜੀਵ ਕੁਮਾਰ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ। ਅਮਨਿੰਦਰ ਕੌਰ ਬਰਾੜ ਡਾਇਰੈਕਟਰ ਐੱਸ.ਸੀ.ਈ.ਆਰ.ਟੀ, ਪੰਜਾਬ। Related Related Posts ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta