Home - Ropar News - ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ Leave a Comment / By Dishant Mehta / August 29, 2025 Academic Support Group warmly welcomes new Deputy District Education Officer S. Inderjit Singhਰੂਪਨਗਰ, 29 ਅਗਸਤ – ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਰੂਪਨਗਰ ਵਿੱਚ ਅੱਜ ਅਕੈਡਮਿਕ ਸਪੋਰਟ ਗਰੁੱਪ ਵਲੋਂ ਨਵੇਂ ਬਣੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇੰਦਰਜੀਤ ਸਿੰਘ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਮੌਕੇ ਵਿਪਿਨ ਕਟਾਰੀਆ (DRC ਰੂਪਨਗਰ), ਸਤਨਾਮ ਸਿੰਘ (BRC ਰੋਪੜ-2), ਰਵਿੰਦਰ ਸਿੰਘ (BRC ਸਲੂਰਾ) ਨੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਪ੍ਰਦਾਨ ਕੀਤੀਆਂ। ਸਭ ਨੇ ਵਿਸ਼ਵਾਸ ਜਤਾਇਆ ਕਿ ਸ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਿੱਖਿਆ ਦੇ ਗੁਣਵੱਤਾ ਮਿਆਰ ਅਤੇ ਨਵੀਆਂ ਪਹਿਲਾਂ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਵਿਪਿਨ ਕਟਾਰੀਆ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਿੱਖਿਆ ਸੰਬੰਧੀ ਗਤੀਵਿਧੀਆਂ ਬਾਰੇ ਵਿਸਤਾਰਪੂਰਵਕ ਗਲਬਾਤ ਕੀਤੀ ਗਈ ਅਤੇ ਸਿੱਖਿਆ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਉਤੇ ਚਰਚਾ ਕੀਤੀ ਗਈ।ਇਸ ਮੌਕੇ ਤੇ ਹਰਪ੍ਰੀਤ ਸਿੰਘ (Vocational Coordinator) ਸਮੇਤ ਕਈ ਹੋਰ ਅਧਿਆਪਕ ਵੀ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਸ. ਇੰਦਰਜੀਤ ਸਿੰਘ ਦਾ ਆਗਮਨ ਜ਼ਿਲ੍ਹਾ ਸਿੱਖਿਆ ਪਰਿਵਾਰ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਉੱਚੇ ਮਿਆਰ ਵੱਲ ਰਾਹ ਸੁਗਮ ਕਰੇਗੀ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta