Home - Download - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ Leave a Comment / By Dishant Mehta / January 16, 2025 Students of Adarsh Senior Secondary School Lodhipur excelled in block level science exhibition ਸ੍ਰੀ ਅੰਨਦਪੁਰ ਸਾਹਿਬ, 15 ਜਨਵਰੀ: ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਵੱਖ ਵੱਖ ਥੀਮਾਂ ਅਧੀਨ ਹੋਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੀ ਸ਼੍ਰੀਆ ਨੇ ਪ੍ਰਕਿਰਤਿਕ ਖ਼ੇਤੀ ਵਿੱਚ ਅਤੇ ਕਨਿਕਾ ਨੇ ਪ੍ਰਕਿਰਤਿਕ ਆਪਦਾ ਪ੍ਰਬੰਧਨ ਵਿੱਚ ਮਾਡਲ ਬਣਾ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸੀਨੀਅਰ ਪੱਧਰੀ ਮੁਕਾਬਲੇ ਵਿੱਚ ਰਮਨਦੀਪ ਕੌਰ ਦਾ ਬਣਾਇਆ ਮਾਡਲ ਆਪਦਾ ਪ੍ਰਬੰਧਨ ਵਿੱਚ ਪਹਿਲਾਂ ਅਤੇ ਮਨਰੂਪ ਕੌਰ ਨੇ ਰੀਸੋਰਸ ਮੈਨੇਜਮੈਂਟ ਸੰਬੰਧੀ ਮਾਡਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਨੂੰ ਉਹਨਾਂ ਦੁਆਰਾ ਕਰਵਾਈ ਮਿਹਨਤ ਲਈ ਵਧਾਈ ਦਿੱਤੀ। ਇਸ ਮੌਕੇ ਤੇ ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਬੀਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਪਿੰਕੀ ਰਾਣੀ,ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। Block level Science Model Competition Organized at Government Senior Secondary School, Jhallian Kalan Competency Based study material for Class 9th and 10th under CEP Phase-2 Competency Based study material for Class 11th and 12th under CEP Phase-2 Ropar Google News Related Related Posts ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta ਸੁਰੱਖਿਅਤ ਭੋਜਨ ਕਿੰਨਾ ਖਤਰਨਾਕ….? Leave a Comment / Ropar News / By Dishant Mehta ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੀ.ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta “ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ‘ਚ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta Business Blaster Training Successfully Conducted Across Rupnagar District Leave a Comment / Ropar News / By Dishant Mehta Saving Every Drop: Punjab Government’s Step to Harness Ghaggar Water Leave a Comment / Ropar News / By Dishant Mehta Sarabjit Singh Dumna’s book ‘Mera Rangla Pind Dumna’ inaugurated in Morinda Leave a Comment / Ropar News / By Dishant Mehta “ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / Ropar News / By Dishant Mehta Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta
ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta
Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੀ.ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta
“ਯੁੱਧ ਨਸ਼ਿਆਂ ਵਿਰੁੱਧ” ਰੂਪਨਗਰ ‘ਚ ਅਧਿਆਪਕ ਸਿਖਲਾਈ ਸੈਸ਼ਨ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
Business Blaster Training Successfully Conducted Across Rupnagar District Leave a Comment / Ropar News / By Dishant Mehta
Saving Every Drop: Punjab Government’s Step to Harness Ghaggar Water Leave a Comment / Ropar News / By Dishant Mehta
Sarabjit Singh Dumna’s book ‘Mera Rangla Pind Dumna’ inaugurated in Morinda Leave a Comment / Ropar News / By Dishant Mehta
“ਇਕ ਪੇੜ ਮਾਂ ਕੇ ਨਾਮ 2” – Environment Education Program ਹੇਠ 450 ਅਧਿਆਪਕਾਂ ਦੀ ਭਾਗੀਦਾਰੀ ਨਾਲ ਵਰਕਸ਼ਾਪ Leave a Comment / Ropar News / By Dishant Mehta
Environment Education Program ਸਬੰਧੀ ਅਧਿਆਪਕਾਂ ਦੀ ਵਰਕਸ਼ਾਪ, 400 ਤੋਂ ਵੱਧ ਅਧਿਆਪਕਾਂ ਨੇ ਲਿਆ ਭਾਗ Leave a Comment / Ropar News / By Dishant Mehta