Home - Download - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ Leave a Comment / By Dishant Mehta / January 16, 2025 Students of Adarsh Senior Secondary School Lodhipur excelled in block level science exhibitionਸ੍ਰੀ ਅੰਨਦਪੁਰ ਸਾਹਿਬ, 15 ਜਨਵਰੀ: ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਵੱਖ ਵੱਖ ਥੀਮਾਂ ਅਧੀਨ ਹੋਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੀ ਸ਼੍ਰੀਆ ਨੇ ਪ੍ਰਕਿਰਤਿਕ ਖ਼ੇਤੀ ਵਿੱਚ ਅਤੇ ਕਨਿਕਾ ਨੇ ਪ੍ਰਕਿਰਤਿਕ ਆਪਦਾ ਪ੍ਰਬੰਧਨ ਵਿੱਚ ਮਾਡਲ ਬਣਾ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸੀਨੀਅਰ ਪੱਧਰੀ ਮੁਕਾਬਲੇ ਵਿੱਚ ਰਮਨਦੀਪ ਕੌਰ ਦਾ ਬਣਾਇਆ ਮਾਡਲ ਆਪਦਾ ਪ੍ਰਬੰਧਨ ਵਿੱਚ ਪਹਿਲਾਂ ਅਤੇ ਮਨਰੂਪ ਕੌਰ ਨੇ ਰੀਸੋਰਸ ਮੈਨੇਜਮੈਂਟ ਸੰਬੰਧੀ ਮਾਡਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਨੂੰ ਉਹਨਾਂ ਦੁਆਰਾ ਕਰਵਾਈ ਮਿਹਨਤ ਲਈ ਵਧਾਈ ਦਿੱਤੀ। ਇਸ ਮੌਕੇ ਤੇ ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਬੀਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਪਿੰਕੀ ਰਾਣੀ,ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।Block level Science Model Competition Organized at Government Senior Secondary School, Jhallian KalanCompetency Based study material for Class 9th and 10th under CEP Phase-2Competency Based study material for Class 11th and 12th under CEP Phase-2Ropar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA US–Iran Peace Deal Brings Hope for Global Stability Leave a Comment / Download, World News / By aakarshitmehta ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
US–Iran Peace Deal Brings Hope for Global Stability Leave a Comment / Download, World News / By aakarshitmehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta