Home - Ropar News - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / By Dishant Mehta / November 13, 2024 Students of Adarsh Senior Secondary School Lodhipur won in various competitions ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਮੈਡਮ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਗਰੁੱਪ ਸ਼ਬਦ ਵਿੱਚ ਪਹਿਲਾਂ, ਰੰਗੋਲੀ ਵਿੱਚ ਪਹਿਲਾ ਅਤੇ ਦੂਜਾ, ਦਸਤਾਰ ਸਜਾਵਟ ਵਿੱਚ ਦੂਜਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਤੀਜਾ, ਲ਼ੋਕ ਗੀਤ ਵਿੱਚ ਵਿੱਚ ਤੀਜਾ ਅਤੇ ਗੀਤ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਹਾਸਿਲ ਕੀਤਾ ਗਿਆ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ SAMPLE PAPERS FOR CEP Class 6th and 9th under PARAKH RASHTRIYA SARVEKSHAN -2024 Ropar Google News Related Related Posts 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ-ਸਕੂਲ ਆਫ ਐਮੀਨੈਂਸ Leave a Comment / Ropar News / By Dishant Mehta 76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ Leave a Comment / Ropar News / By Dishant Mehta ਜਗਜੀਤ ਸਿੰਘ ਨੂੰ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / Ropar News / By Dishant Mehta ਗੁਰਇਕਬਾਲ ਸਿੰਘ ਵੋਟਰ ਕੁਇਜ਼ ਮੁਕਾਬਲੇ ਵਿੱਚ ਚੋਟੀ ਦੇ ਪ੍ਰਦਰਸ਼ਨਕਾਰੀ ਵਜੋਂ ਉੱਭਰਿਆ Leave a Comment / Ropar News / By Dishant Mehta ਵਿਦਿਆਰਥੀ ਅਪਣੇ ਅਕਾਦਮਿਕ ਦਬਾਅ ਤੇ ਕਾਬੂ ਪਾਉਣ ਲਈ ਵਿਸ਼ੇਸ਼ ਧਿਆਨ ਦੇਣ Leave a Comment / Poems & Article, Ropar News / By Dishant Mehta ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਦਾ ਦੋ-ਰੋਜ਼ਾ ਯੁਵਕ ਮੇਲਾ ਲੁਠੇੜੀ ਸਕੂਲ ਵਿਖੇ ਬਹੁਤ ਧੂਮਧਾਮ ਨਾਲ ਕੀਤਾ ਗਿਆ ਆਯੋਜਿਤ Leave a Comment / Ropar News / By Dishant Mehta Government Middle School Bhojemajra Shines in Science and Sustainability Leave a Comment / Ropar News / By Dishant Mehta ਡਰਾਇੰਗ ਵਿਸ਼ੇ ਦਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਹੱਤਵ Leave a Comment / Poems & Article, Ropar News / By Dishant Mehta GMS BALLAN KALAN STUDENTS PROMOTE ROAD SAFETY AWARENESS Leave a Comment / Ropar News / By Dishant Mehta GSSS PHOOLPUR GREWAL STUDENTS EXCEL IN BLOCK DISTRICT SCIENCE ACTIVITY AND GAMES Leave a Comment / Ropar News / By Dishant Mehta ਜੂਨੀਅਰ ਡਵੀਜ਼ਨ ਤੇ ਜੂਨੀਅਰ ਵਿੰਗ ਐਨਸੀਸੀ ਕੈਡਿਟਾਂ ਦਾ ‘ਏ’ ਸਰਟੀਫਿਕੇਟ ਇਮਤਿਹਾਨ ਲਿਆ ਗਿਆ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਮਿਡਲ ਵਰਗ ਵਿਗਿਆਨ ਪ੍ਰਦਰਸ਼ਨੀ ਵਿੱਚ ਰਾਏਪਰ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ Leave a Comment / Ropar News / By Dishant Mehta
76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta
76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ Leave a Comment / Ropar News / By Dishant Mehta
ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ Leave a Comment / Ropar News / By Dishant Mehta
ਗੁਰਇਕਬਾਲ ਸਿੰਘ ਵੋਟਰ ਕੁਇਜ਼ ਮੁਕਾਬਲੇ ਵਿੱਚ ਚੋਟੀ ਦੇ ਪ੍ਰਦਰਸ਼ਨਕਾਰੀ ਵਜੋਂ ਉੱਭਰਿਆ Leave a Comment / Ropar News / By Dishant Mehta
ਵਿਦਿਆਰਥੀ ਅਪਣੇ ਅਕਾਦਮਿਕ ਦਬਾਅ ਤੇ ਕਾਬੂ ਪਾਉਣ ਲਈ ਵਿਸ਼ੇਸ਼ ਧਿਆਨ ਦੇਣ Leave a Comment / Poems & Article, Ropar News / By Dishant Mehta
ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਦਾ ਦੋ-ਰੋਜ਼ਾ ਯੁਵਕ ਮੇਲਾ ਲੁਠੇੜੀ ਸਕੂਲ ਵਿਖੇ ਬਹੁਤ ਧੂਮਧਾਮ ਨਾਲ ਕੀਤਾ ਗਿਆ ਆਯੋਜਿਤ Leave a Comment / Ropar News / By Dishant Mehta
Government Middle School Bhojemajra Shines in Science and Sustainability Leave a Comment / Ropar News / By Dishant Mehta
ਡਰਾਇੰਗ ਵਿਸ਼ੇ ਦਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਹੱਤਵ Leave a Comment / Poems & Article, Ropar News / By Dishant Mehta
GMS BALLAN KALAN STUDENTS PROMOTE ROAD SAFETY AWARENESS Leave a Comment / Ropar News / By Dishant Mehta
GSSS PHOOLPUR GREWAL STUDENTS EXCEL IN BLOCK DISTRICT SCIENCE ACTIVITY AND GAMES Leave a Comment / Ropar News / By Dishant Mehta
ਜੂਨੀਅਰ ਡਵੀਜ਼ਨ ਤੇ ਜੂਨੀਅਰ ਵਿੰਗ ਐਨਸੀਸੀ ਕੈਡਿਟਾਂ ਦਾ ‘ਏ’ ਸਰਟੀਫਿਕੇਟ ਇਮਤਿਹਾਨ ਲਿਆ ਗਿਆ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਮਿਡਲ ਵਰਗ ਵਿਗਿਆਨ ਪ੍ਰਦਰਸ਼ਨੀ ਵਿੱਚ ਰਾਏਪਰ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ Leave a Comment / Ropar News / By Dishant Mehta