Home - Ropar News - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / By Dishant Mehta / November 13, 2024 Students of Adarsh Senior Secondary School Lodhipur won in various competitionsਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਮੈਡਮ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਗਰੁੱਪ ਸ਼ਬਦ ਵਿੱਚ ਪਹਿਲਾਂ, ਰੰਗੋਲੀ ਵਿੱਚ ਪਹਿਲਾ ਅਤੇ ਦੂਜਾ, ਦਸਤਾਰ ਸਜਾਵਟ ਵਿੱਚ ਦੂਜਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਤੀਜਾ, ਲ਼ੋਕ ਗੀਤ ਵਿੱਚ ਵਿੱਚ ਤੀਜਾ ਅਤੇ ਗੀਤ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਹਾਸਿਲ ਕੀਤਾ ਗਿਆ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀSAMPLE PAPERS FOR CEP Class 6th and 9th under PARAKH RASHTRIYA SARVEKSHAN -2024Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta