Home - Ropar News - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / By Dishant Mehta / November 13, 2024 Students of Adarsh Senior Secondary School Lodhipur won in various competitionsਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਮੈਡਮ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਗਰੁੱਪ ਸ਼ਬਦ ਵਿੱਚ ਪਹਿਲਾਂ, ਰੰਗੋਲੀ ਵਿੱਚ ਪਹਿਲਾ ਅਤੇ ਦੂਜਾ, ਦਸਤਾਰ ਸਜਾਵਟ ਵਿੱਚ ਦੂਜਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਤੀਜਾ, ਲ਼ੋਕ ਗੀਤ ਵਿੱਚ ਵਿੱਚ ਤੀਜਾ ਅਤੇ ਗੀਤ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਹਾਸਿਲ ਕੀਤਾ ਗਿਆ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀSAMPLE PAPERS FOR CEP Class 6th and 9th under PARAKH RASHTRIYA SARVEKSHAN -2024Ropar Google News Related Related Posts ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta ਵਿਸ਼ਵ ਓਜ਼ੋਨ ਦਿਵਸ ਤੇ ਵਿਸੇਸ਼ Leave a Comment / Poems & Article, Ropar News / By Dishant Mehta ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta ਹਿੰਦੀ ਦਿਵਸ: ਭਾਸ਼ਾ, ਸਭਿਆਚਾਰ ਅਤੇ ਏਕਤਾ ਦਾ ਪ੍ਰਤੀਕ Leave a Comment / Ropar News / By Dishant Mehta ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta 09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਯੋਗਾ ਖੇਡ ਦੇ ਮੁਕਾਬਲੇ ਨੇਤਾ ਜੀ ਮਾਡਲ ਸਕੂਲ ਰੂਪਨਗਰ ‘ਚ ਆਯੋਜਿਤ Leave a Comment / Download, Ropar News / By Dishant Mehta
ਜ਼ਿਲ੍ਹਾ ਰੂਪਨਗਰ ‘ਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਦੀ ਵੱਡੀ ਸ਼ੁਰੂਆਤ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਨੂੰ ਮਿਨਿਸਟਰੀ ਆਫ ਇਨਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਦੁਆਰਾ ਨੈਸ਼ਨਲ ਪੱਧਰ ਤੇ ਪ੍ਰਸਿੱਧੀ ਮਿਲੀ Leave a Comment / Ropar News / By Dishant Mehta
ਜ਼ੋਨ ਪੱਧਰੀ ਕਲਾ ਉਤਸਵ ‘ਚ ਰੂਪਨਗਰ ਦੇ ਵਿਦਿਆਰਥੀਆਂ ਨੇ ਮਚਾਈ ਧੂਮ Leave a Comment / Ropar News / By Dishant Mehta
INSPIRE–MANAK (Junior Scientist Scheme) Nomination Date Extended till 30th September 2025 Leave a Comment / Ropar News / By Dishant Mehta
ਰੂਪਨਗਰ ‘ਚ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਹੇਠ ਰੋਲ ਪਲੇਅ, ਲੋਕ ਨਾਚ, ਕਵਿਤਾ ਤੇ ਰੈੱਡ ਰਿਬਨ ਡੇਅ ਕੁਇਜ਼ ਮੁਕਾਬਲੇ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰਤ ਨੇ ਪਾਕਿਸਤਾਨ ਨੂੰ ਹਰਾਕੇ ਏਸ਼ੀਆ ਕਪ 2025 ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ Leave a Comment / Ropar News / By Dishant Mehta
ਰੂਪਨਗਰ ਵਿਖੇ ਬਲਾਕ ਕੋਆਰਡੀਨੇਟਰਾਂ ਦੀ ਤਿੰਨ ਦਿਨਾਂ ਇੰਡਕਸ਼ਨ ਟ੍ਰੇਨਿੰਗ ਸਫਲਤਾਪੂਰਵਕ ਪੂਰੀ, ਸਿੱਖਿਆ ਖੇਤਰ ਵਿੱਚ ਨਵੀਆਂ ਦਿਸ਼ਾ-ਨਿਰਦੇਸ਼ਾਂ ਦਾ ਕੀਤਾ ਗਿਆ ਪ੍ਰਚਾਰ Leave a Comment / Ropar News / By Dishant Mehta
ਜਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਸਮਾਪਤ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇਜ਼ ਮੁਕਾਬਲੇ ਘਨੌਲੀ ‘ਚ ਕਰਵਾਏ ਗਏ Leave a Comment / Ropar News / By Dishant Mehta
PSTSE ਅਤੇ NMMS ਰਜਿਸਟ੍ਰੇਸ਼ਨ ਲਈ ਪੋਰਟਲ ਹੁਣ 11 ਤੋਂ 20 ਸਤੰਬਰ ਤੱਕ ਖੁੱਲ੍ਹੇਗਾ Leave a Comment / Ropar News / By Dishant Mehta
09 ਸਤੰਬਰ ਤੋਂ ਦਸਵੀਂ ਅਤੇ ਬਾਰ੍ਹਵੀਂ – ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਸ਼ੁਰੂ Leave a Comment / Ropar News / By Dishant Mehta
India Lift Asia Cup Hockey Championship 2025, Beat Korea 4–1 in Final Leave a Comment / Ropar News / By Dishant Mehta