Home - Ropar News - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / By Dishant Mehta / November 13, 2024 Students of Adarsh Senior Secondary School Lodhipur won in various competitionsਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਮੈਡਮ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਗਰੁੱਪ ਸ਼ਬਦ ਵਿੱਚ ਪਹਿਲਾਂ, ਰੰਗੋਲੀ ਵਿੱਚ ਪਹਿਲਾ ਅਤੇ ਦੂਜਾ, ਦਸਤਾਰ ਸਜਾਵਟ ਵਿੱਚ ਦੂਜਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਤੀਜਾ, ਲ਼ੋਕ ਗੀਤ ਵਿੱਚ ਵਿੱਚ ਤੀਜਾ ਅਤੇ ਗੀਤ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਹਾਸਿਲ ਕੀਤਾ ਗਿਆ। ਸਕੂਲ ਪ੍ਰਿਸੀਪਲ ਅਵਤਾਰ ਸਿੰਘ ਦੜੋਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਕੰਪੀਟੀਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ।ਇਸ ਮੌਕੇ ਤੇ ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀSAMPLE PAPERS FOR CEP Class 6th and 9th under PARAKH RASHTRIYA SARVEKSHAN -2024Ropar Google News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta 50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta 25 ਜਨਵਰੀ ਕੋਮੀ ਵੋਟਰ ਦਿਵਸ Leave a Comment / Poems & Article, Ropar News / By Dishant Mehta ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta 22 ਜਨਵਰੀ ਤੋਂ ਸਕੂਲ ਮੁੜ ਸਵੇਰੇ 9 ਵਜੇ ਲੱਗਣਗੇ Leave a Comment / Ropar News / By Dishant Mehta
Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ Leave a Comment / Ropar News / By Dishant Mehta
50 ਹੋਣਹਾਰ ਵਿਦਿਆਰਥੀ, 5 ਦਿਨ, ਇੱਕ ਸੁਪਨਾ — ਜੈਪੁਰ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਹਿਰਾਉਣਗੇ ਕੌਮੀ ਝੰਡਾ Leave a Comment / Ropar News / By Dishant Mehta
ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ Leave a Comment / Ropar News / By Dishant Mehta