Home - Ropar News - 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / By Dishant Mehta / January 28, 2025 Additional Deputy Commissioner was honored by the Deputy Speaker at the district level function of 76th Republic Day. ਰੂਪਨਗਰ, 28 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਆਪਣੇ ਖ਼ੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਸਦਕਾ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜ਼ਯੋਤੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵਲੋਂ ਸਨਾਮਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਉਨ੍ਹਾਂ ਘੱਟ ਉਮਰ ਵਿਚ 2020 ਬੈਚ ਦੇ ਪਹਿਲੀ ਕੋਸ਼ਿਸ਼ ਵਿਚ ਯੂ ਪੀ ਐੱਸ ਸੀ ਪਾਸ ਕਰਕੇ ਆਪਣੀ ਅਣਥਕ ਮਿਹਨਤ ਦਾ ਸਬੂਤ ਦਿੱਤਾ। ਉਨ੍ਹਾਂ ਦੇ ਇਸੇ ਲਗਨ ਸਦਕਾ ਰੂਪਨਗਰ ਜ਼ਿਲੇ ਵਿਚ ਆਪਣੀਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਜ਼ਿਲ੍ਹੇ ਵਿਚ ਝੋਨੇ ਦੀ ਪਰਾਲ਼ੀ ਸੜਨ ਦੇ ਮਾਮਲਿਆਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਆਪਣਾ ਵਡਮੂਲਾ ਯੋਗਦਾਨ ਦਿੱਤਾ। Ropar Google News Related Related Posts ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿਖੇ ਹੋਈ ਐਸ ਐਮ ਸੀ ਮੀਟਿੰਗ Leave a Comment / Download, Ropar News / By Dishant Mehta ਸਰਕਾਰੀ ਹਾਈ ਸਕੂਲ ਭੰਗਲ ਦੇ ਵਿਦਿਆਰਥੀਆਂ ਦਾ IET ਭੱਦਲ ਕੈਂਪਸ ਦਾ ਵਿਦਿਅਕ ਦੌਰਾ Leave a Comment / Download, Ropar News / By Dishant Mehta ਪ੍ਰੀਕਸ਼ਾ ਪੇ ਚਰਚਾ’ ਭਾਸ਼ਣ ਵਿੱਚ ਸੁਰਿੰਦਰਪਾਲ ਸਿੰਘ ਵੱਲੋਂ ਕੀਤਾ ਗਿਆ ਅਚਨਚੇਤ ਦੋਰਾ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਝੱਲੀਆਂ ਕਲਾਂ ਸਕੂਲ ਦਾ ਕੀਤਾ ਗਿਆ ਨਿਰੀਖਣ Leave a Comment / Ropar News / By Dishant Mehta ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..? Leave a Comment / Poems & Article, Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਭਾਖੜਾ ਡੈਮ ਦਾ ਵਿਦਿਅਕ ਦੌਰਾ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / Ropar News / By Dishant Mehta
ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਸਿਹਤ ਅਤੇ ਰੋਜ਼ਗਾਰ ਕੈਂਪ ਲਗਾਇਆ Leave a Comment / Ropar News / By Dishant Mehta
ਜ਼ਿਲ੍ਹਾ ਕੰਪਲੈਕਸ ਰੋਪੜ ਵਿਖੇ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿਖੇ ਹੋਈ ਐਸ ਐਮ ਸੀ ਮੀਟਿੰਗ Leave a Comment / Download, Ropar News / By Dishant Mehta
ਸਰਕਾਰੀ ਹਾਈ ਸਕੂਲ ਭੰਗਲ ਦੇ ਵਿਦਿਆਰਥੀਆਂ ਦਾ IET ਭੱਦਲ ਕੈਂਪਸ ਦਾ ਵਿਦਿਅਕ ਦੌਰਾ Leave a Comment / Download, Ropar News / By Dishant Mehta
ਪ੍ਰੀਕਸ਼ਾ ਪੇ ਚਰਚਾ’ ਭਾਸ਼ਣ ਵਿੱਚ ਸੁਰਿੰਦਰਪਾਲ ਸਿੰਘ ਵੱਲੋਂ ਕੀਤਾ ਗਿਆ ਅਚਨਚੇਤ ਦੋਰਾ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਝੱਲੀਆਂ ਕਲਾਂ ਸਕੂਲ ਦਾ ਕੀਤਾ ਗਿਆ ਨਿਰੀਖਣ Leave a Comment / Ropar News / By Dishant Mehta
ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ…..? Leave a Comment / Poems & Article, Ropar News / By Dishant Mehta