Home - Download - AIG Dr. Ravjot Grewal ਨੇ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ AIG Dr. Ravjot Grewal ਨੇ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ Leave a Comment / By Dishant Mehta / May 20, 2025 AIG Dr. Ravjot Grewal shared tips regarding UPSC preparation with the students of School of Eminence Sri Chamkaur Sahibਪੰਜਾਬ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ‘ਸਕੂਲ ਮੈਂਟਰਸ਼ਿਪ’ ਤਹਿਤ ਆਈ.ਪੀ.ਐਸ. ਅਧਿਕਾਰੀ ਰਵਜੋਤ ਗਰੇਵਾਲ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦੇ ਹੋਏ ।ਰੂਪਨਗਰ, 20 ਮਈ: 2015 ਬੈਚ ਦੇ ਆਈ.ਪੀ.ਐਸ, ਆਈ ਜੀ ਕਾਊਂਟਰ ਇੰਟੈਲੀਜੈਂਸ ਡਾ. ਰਵਜੋਤ ਗਰੇਵਾਲ ਨੇ ਅੱਜ ਸਕੂਲ ਆਫ਼ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨਾਲ਼ ਯੂ ਪੀ ਐੱਸ ਸੀ ਦੀ ਤਿਆਰੀ ਕਰਨ ਦੇ ਨੁਕਤੇ ਸਾਂਝੇ ਕੀਤੇ।‘ਸਕੂਲ ਮੈਂਟਰਸ਼ਿਪ’ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਲਈ ਲਗਾਏ ਖ਼ਾਸ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਸੱਭ ਤੋ ਪਹਿਲਾਂ ਵਿਦਿਆਰਥੀ ਨੂੰ ਆਪਣੇ ਵਿੱਦਿਅਕ ਉਦੇਸ਼ ਨੂੰ ਲੈ ਕੇ ਫੈਸਲਾਕੁਨ ਹੋਣਾ ਚਾਹੀਦਾ ਹੈ ਕਿ ਉਹ ਭਵਿੱਖ ਵਿਚ ਕਿਹੜੇ ਖੇਤਰ ਵਿਚ ਜਾਣਾ ਚਾਹੁੰਦੇ ਹਨ ਅਤੇ ਉਸ ਵਿਸ਼ੇ ਉੱਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਰਵਜੋਤ ਗਰੇਵਾਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਲਾਮਿਸਾਲ ਸੁਧਾਰ ਹੋਏ ਹਨ, ਪਰੰਤੂ ਹੁਣ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ ‘ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਰਵਜੋਤ ਗਰੇਵਾਲ ਨੇ ਕਿਹਾ ਕਿ ਸਾਨੂੰ ਜੋ ਵੀ ਮੌਕੇ ਮਿਲਦੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਹਰੇਕ ਬੱਚੇ ਦੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਜਰੂਰ ਛੁਪੀ ਹੁੰਦੀ ਹੈ, ਜਿਸ ਨੂੰ ਬਾਹਰ ਕੱਢਕੇ ਬੱਚੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਕਰ ਸਕਦੇ ਹਨ।ਉਨ੍ਹਾਂ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈਕੇ ਆਈ.ਪੀ.ਐਸ. ਬਣਨ ਤੱਕ ਦੇ ਤਜੁਰਬੇ ਸਾਂਝੇ ਕਰਦਿਆਂ ਵਿਦਿਆਰਥਣਾਂ ਨੂੰ ਸਹੀ ਰਸਤੇ ਦੀ ਚੋਣ ਕਰਕੇ ਸਖ਼ਤ ਮਿਹਨਤ ਕਰਨ, ਅਨੁਸ਼ਾਸਨ ‘ਚ ਰਹਿਣ, ਸਕੂਲੀ ਵਰਦੀ ‘ਤੇ ਮਾਣ ਕਰਨ ਅਤੇ ਇੱਕ ਸਫ਼ਲ ਸ਼ਖ਼ਸੀਅਤ ਹੋਣ ਦਾ ਮਾਣ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਰਸਤੇ ਦੀ ਚੋਣ ਕਿਸੇ ਨੂੰ ਵੀ ਉਸਦੀ ਮੰਜ਼ਿਲ ਤੱਕ ਲਾਜਮੀ ਪੁੱਜਦਾ ਕਰਦੀ ਹੈ।ਉਨ੍ਹਾਂ ਨੇ ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਤੇ ਡਿਜ਼ੀਟਲ ਪਲੈਟਫਾਰਮ ਸਮੇਤ ਸਫ਼ਲਤਾ ਦੇ ਕਈ ਹੋਰ ਰਸਤੇ ਦੱਸੇ। ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ।ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਚੇਚਾ ਧੰਨਵਾਦ ਕੀਤਾ।ਸਕੂਲ ਆਫ਼ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਈ.ਪੀ.ਐਸ ਰਵਜੋਤ ਗਰੇਵਾਲ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ‘ਚ ਮੌਜੂਦ ਸਨ।District Ropar News Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ — ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਪ੍ਰਿੰਸੀ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਦੂਜੇ ਸਥਾਨ ‘ਤੇ Leave a Comment / Ropar News / By Dishant Mehta Career Guidance and Counselling Meet 2025 Held at Lamrin Tech Skills University Leave a Comment / Ropar News / By Dishant Mehta ਸਾਈਬਰ ਜਾਗੋ, ਸਾਈਬਰ ਸੁਰੱਖਿਆ -ਡਿਜਿਟਲ ਦੁਨੀਆ ਵਿੱਚ ਆਪਣੀ ਸੁਰੱਖਿਆ ਦਾ ਕਵਚ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ Leave a Comment / Ropar News / By Dishant Mehta ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਨੇ ਲਹਿਰਾਇਆ ਝੰਡਾ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ‘ਚ ਕਬੱਡੀ ਵਿੱਚ ਕੀਤਾ ਰਾਜ ਪੱਧਰ ‘ਤੇ ਨਾਮ ਰੌਸ਼ਨ Leave a Comment / Ropar News / By Dishant Mehta ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ Leave a Comment / Ropar News / By Dishant Mehta ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ 2025 ਲਈ ਭੋਪਾਲ ਜਾ ਰਿਹਾ ਹੈ ਰੂਪਨਗਰ ਦਾ ਹੋਣਹਾਰ ਵਿਦਿਆਰਥੀ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ Leave a Comment / Ropar News / By Dishant Mehta 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ, ਘਨੌਲਾ ਦੀ ਵਿਦਿਆਰਥਣ ਨੇ ਗੁਜਰਾਤ ਵਿਖੇ ਪ੍ਰੇਰਣਾ ਉਤਸਵ ਵਿੱਚ ਭਾਗ ਲਿਆ Leave a Comment / Ropar News / By Dishant Mehta ਕਲੱਸਟਰ ਪੱਧਰੀ ਖੇਡਾਂ ਵਿੱਚ ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ Leave a Comment / Ropar News / By Dishant Mehta ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋਵੇਗਾ ਸੁਧਾਰ Leave a Comment / Ropar News / By Dishant Mehta 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ — ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਪ੍ਰਿੰਸੀ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਦੂਜੇ ਸਥਾਨ ‘ਤੇ Leave a Comment / Ropar News / By Dishant Mehta
Career Guidance and Counselling Meet 2025 Held at Lamrin Tech Skills University Leave a Comment / Ropar News / By Dishant Mehta
ਸਾਈਬਰ ਜਾਗੋ, ਸਾਈਬਰ ਸੁਰੱਖਿਆ -ਡਿਜਿਟਲ ਦੁਨੀਆ ਵਿੱਚ ਆਪਣੀ ਸੁਰੱਖਿਆ ਦਾ ਕਵਚ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ Leave a Comment / Ropar News / By Dishant Mehta
ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਨੇ ਲਹਿਰਾਇਆ ਝੰਡਾ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ‘ਚ ਕਬੱਡੀ ਵਿੱਚ ਕੀਤਾ ਰਾਜ ਪੱਧਰ ‘ਤੇ ਨਾਮ ਰੌਸ਼ਨ Leave a Comment / Ropar News / By Dishant Mehta
ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ Leave a Comment / Ropar News / By Dishant Mehta
ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ 2025 ਲਈ ਭੋਪਾਲ ਜਾ ਰਿਹਾ ਹੈ ਰੂਪਨਗਰ ਦਾ ਹੋਣਹਾਰ ਵਿਦਿਆਰਥੀ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ Leave a Comment / Ropar News / By Dishant Mehta
69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ, ਘਨੌਲਾ ਦੀ ਵਿਦਿਆਰਥਣ ਨੇ ਗੁਜਰਾਤ ਵਿਖੇ ਪ੍ਰੇਰਣਾ ਉਤਸਵ ਵਿੱਚ ਭਾਗ ਲਿਆ Leave a Comment / Ropar News / By Dishant Mehta
ਕਲੱਸਟਰ ਪੱਧਰੀ ਖੇਡਾਂ ਵਿੱਚ ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta
ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ Leave a Comment / Ropar News / By Dishant Mehta
ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋਵੇਗਾ ਸੁਧਾਰ Leave a Comment / Ropar News / By Dishant Mehta
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta