Home - Download - AIG Dr. Ravjot Grewal ਨੇ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ AIG Dr. Ravjot Grewal ਨੇ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ Leave a Comment / By Dishant Mehta / May 20, 2025 AIG Dr. Ravjot Grewal shared tips regarding UPSC preparation with the students of School of Eminence Sri Chamkaur Sahibਪੰਜਾਬ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ‘ਸਕੂਲ ਮੈਂਟਰਸ਼ਿਪ’ ਤਹਿਤ ਆਈ.ਪੀ.ਐਸ. ਅਧਿਕਾਰੀ ਰਵਜੋਤ ਗਰੇਵਾਲ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦੇ ਹੋਏ ।ਰੂਪਨਗਰ, 20 ਮਈ: 2015 ਬੈਚ ਦੇ ਆਈ.ਪੀ.ਐਸ, ਆਈ ਜੀ ਕਾਊਂਟਰ ਇੰਟੈਲੀਜੈਂਸ ਡਾ. ਰਵਜੋਤ ਗਰੇਵਾਲ ਨੇ ਅੱਜ ਸਕੂਲ ਆਫ਼ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨਾਲ਼ ਯੂ ਪੀ ਐੱਸ ਸੀ ਦੀ ਤਿਆਰੀ ਕਰਨ ਦੇ ਨੁਕਤੇ ਸਾਂਝੇ ਕੀਤੇ।‘ਸਕੂਲ ਮੈਂਟਰਸ਼ਿਪ’ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਲਈ ਲਗਾਏ ਖ਼ਾਸ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਸੱਭ ਤੋ ਪਹਿਲਾਂ ਵਿਦਿਆਰਥੀ ਨੂੰ ਆਪਣੇ ਵਿੱਦਿਅਕ ਉਦੇਸ਼ ਨੂੰ ਲੈ ਕੇ ਫੈਸਲਾਕੁਨ ਹੋਣਾ ਚਾਹੀਦਾ ਹੈ ਕਿ ਉਹ ਭਵਿੱਖ ਵਿਚ ਕਿਹੜੇ ਖੇਤਰ ਵਿਚ ਜਾਣਾ ਚਾਹੁੰਦੇ ਹਨ ਅਤੇ ਉਸ ਵਿਸ਼ੇ ਉੱਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਰਵਜੋਤ ਗਰੇਵਾਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਲਾਮਿਸਾਲ ਸੁਧਾਰ ਹੋਏ ਹਨ, ਪਰੰਤੂ ਹੁਣ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ ‘ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਰਵਜੋਤ ਗਰੇਵਾਲ ਨੇ ਕਿਹਾ ਕਿ ਸਾਨੂੰ ਜੋ ਵੀ ਮੌਕੇ ਮਿਲਦੇ ਹਨ, ਉਸਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ, ਕਿਉਂਕਿ ਹਰੇਕ ਬੱਚੇ ਦੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਜਰੂਰ ਛੁਪੀ ਹੁੰਦੀ ਹੈ, ਜਿਸ ਨੂੰ ਬਾਹਰ ਕੱਢਕੇ ਬੱਚੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਕਰ ਸਕਦੇ ਹਨ।ਉਨ੍ਹਾਂ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈਕੇ ਆਈ.ਪੀ.ਐਸ. ਬਣਨ ਤੱਕ ਦੇ ਤਜੁਰਬੇ ਸਾਂਝੇ ਕਰਦਿਆਂ ਵਿਦਿਆਰਥਣਾਂ ਨੂੰ ਸਹੀ ਰਸਤੇ ਦੀ ਚੋਣ ਕਰਕੇ ਸਖ਼ਤ ਮਿਹਨਤ ਕਰਨ, ਅਨੁਸ਼ਾਸਨ ‘ਚ ਰਹਿਣ, ਸਕੂਲੀ ਵਰਦੀ ‘ਤੇ ਮਾਣ ਕਰਨ ਅਤੇ ਇੱਕ ਸਫ਼ਲ ਸ਼ਖ਼ਸੀਅਤ ਹੋਣ ਦਾ ਮਾਣ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਰਸਤੇ ਦੀ ਚੋਣ ਕਿਸੇ ਨੂੰ ਵੀ ਉਸਦੀ ਮੰਜ਼ਿਲ ਤੱਕ ਲਾਜਮੀ ਪੁੱਜਦਾ ਕਰਦੀ ਹੈ।ਉਨ੍ਹਾਂ ਨੇ ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਤੇ ਡਿਜ਼ੀਟਲ ਪਲੈਟਫਾਰਮ ਸਮੇਤ ਸਫ਼ਲਤਾ ਦੇ ਕਈ ਹੋਰ ਰਸਤੇ ਦੱਸੇ। ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ।ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਚੇਚਾ ਧੰਨਵਾਦ ਕੀਤਾ।ਸਕੂਲ ਆਫ਼ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਈ.ਪੀ.ਐਸ ਰਵਜੋਤ ਗਰੇਵਾਲ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ‘ਚ ਮੌਜੂਦ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
CEP ਵਰਕਸ਼ੀਟਾਂ 2026-27 | 6ਵੀਂ ਤੋਂ 12ਵੀਂ ਜਮਾਤ ਡਾਊਨਲੋਡ | SCERT ਪੰਜਾਬ Leave a Comment / Download, Study Material / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta