Home - Ropar News - ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ Independence Day ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ Independence Day ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ Leave a Comment / By Dishant Mehta / August 13, 2025 Amandeep Kaur of Bahadurpur village of the district has been invited to the Independence Day function to be held in the capital Delhi.ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਹੋਈ ਚੋਣਰੂਪਨਗਰ, 12 ਅਗਸਤ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਾਦਰਪੁਰ ਦੇ ਪਾਣੀ ਦੀ ਕਮੇਟੀ ਵਿਚੋਂ ਸ਼੍ਰੀਮਤੀ ਅਮਨਦੀਪ ਕੌਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੀ ਪੰਚਾਇਤ ਨੇ ਪਾਣੀ ਦੀ ਟੈਂਕੀ ਦਾ ਵਧੀਆਂ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਸਮਾਗਮ ਵਿੱਚ ਸੱਦਾ ਦਿੱਤਾ ਗਿਆ।ਇਸ ਸਬੰਧੀ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਘਰਾਂ ਦੀ ਗਿਣਤੀ ਲਗਭਗ 125 ਅਤੇ 620 ਦੇ ਕਰੀਬ ਅਬਾਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵਲੋਂ ਅਣਥਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਧੰਨਵਾਦੀ ਹਾਂ ਕਿ ਜਿਹਨਾਂ ਨੇ ਮੈਨੂੰ ਵੱਡਾ ਮਾਣ ਬਖਸ਼ ਕੇ 15 ਅਗਸਤ ਸੁਤੰਤਰਤਾ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
Sri Anandpur Sahib Premier League to Begin from April 27: Harjot Bains Leave a Comment / Ropar News / By Dishant Mehta