Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ Leave a Comment / By Dishant Mehta / December 10, 2024 An exhibition on science and mathematics was organized by the students of Government Girls Senior Secondary School Nangal ਨੰਗਲ, 10 ਦਸੰਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨ ਸ਼ਿਪ ਵਿਖੇ ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਵਿਜੈ ਬੰਗਲਾ ਜੀ ਦੀ ਦੇਖ ਰੇਖ ਵਿੱਚ 6ਵੀਂ ਤੋਂ 10ਵੀ ਤੱਕ ਦੀਆਂ ਜਮਾਤਾਂ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ ਜਿਸ ਵਿੱਚ ਵਿਦਿਅਰਥੀਆਂ ਵਲੋਂ ਚਾਰਟ ਅਤੇ ਮਾਡਲ ਬਣਾ ਕੇ ਆਪਣੀ ਵਿਸ਼ੇ ਪ੍ਰਤੀ ਰੂਚੀ ਨੂੰ ਪ੍ਰਗਟ ਕੀਤਾ । ਇਸ ਮੌਕੇ ਤੇ ਜ਼ਿਲਾ ਰੀਸੋਰਸ ਕੋਆਡੀਨੇਟਰ੍ਰ ਰੂਪਨਗਰ ਸ਼੍ਰੀ ਵਿਪਿਨ ਕਟਾਰੀਆ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਵਾ 11ਵੀਂ ਤੇ 12ਵੀ ਕਾਮਰਸ ਦੇ ਵਿਦਿਆਥੀਆਂ ਵੱਲੋਂ ਕਾਮਰਸ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵਿਸ਼ੇ ਨਾਲ ਸੰਬੰਧਿਤ ਚਾਰਟ ਤੇ ਮਾਡਲ ਬਣਾਏ ਗਏ। ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਵਿਜੈ ਬੰਗਲਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਲੋਂ ਕੀਤੀਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਅਰਥੀਆਂ ਦੇ ਸਰਵ ਪੱਖੀ ਵਿਕਾਸ ਵਿੱਚ ਬਹੁਤ ਸਹਾਇਕ ਸਿੱਧ ਹੁੰਦਿਆਂ ਹਨ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਉੱਗਾ ਰੋਲ ਨਿਭਾਉਂਦਿਆ ਹਨ। ਇਸ ਮੌਕੇ ਸ੍ਰੀ ਸੁਨੀਲ ਕੁਮਾਰ, ਸੰਤੋਸ਼ ਕੁਮਾਰ , ਦਿਸ਼ਾਂਤ ਮਹਿਤਾ, ਮੈਡਮ ਰਸ਼ਮੀ, ਕੈਲਾਸ਼ੋ ਦੇਵੀ,ਅਨੀਤਾ ਡੋਗਰਾ,ਮੀਨਾ ਸ਼ਰਮਾ,ਸ਼ਸ਼ੀ ਅਟਵਾਲ,ਸ਼ੈਲੀ ਪੂਰੀ,ਅਨਾਂਦਜੀਤ ਕੌਰ, ਰੁਚਿਕਾ ਸ਼ਰਮਾ , ਰੋਮਨ ਕੁਮਾਰੀ, ਗੋਲਡੀ ਰਾਣਾ, ਨੀਲਮ, ਸ਼ਸ਼ੀ ਬਰਾੜ, ਆਦਿ ਸਮੂਹ ਸਟਾਫ ਮੈਂਬਰ ਹਾਜਰ ਸਨ। Ropar Google News ਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ PM E-VIDYA initiative is an educational television service : Chhavi Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta