Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀ Leave a Comment / By Dishant Mehta / December 10, 2024 An exhibition on science and mathematics was organized by the students of Government Girls Senior Secondary School Nangalਨੰਗਲ, 10 ਦਸੰਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨ ਸ਼ਿਪ ਵਿਖੇ ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਵਿਜੈ ਬੰਗਲਾ ਜੀ ਦੀ ਦੇਖ ਰੇਖ ਵਿੱਚ 6ਵੀਂ ਤੋਂ 10ਵੀ ਤੱਕ ਦੀਆਂ ਜਮਾਤਾਂ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ ਜਿਸ ਵਿੱਚ ਵਿਦਿਅਰਥੀਆਂ ਵਲੋਂ ਚਾਰਟ ਅਤੇ ਮਾਡਲ ਬਣਾ ਕੇ ਆਪਣੀ ਵਿਸ਼ੇ ਪ੍ਰਤੀ ਰੂਚੀ ਨੂੰ ਪ੍ਰਗਟ ਕੀਤਾ ।ਇਸ ਮੌਕੇ ਤੇ ਜ਼ਿਲਾ ਰੀਸੋਰਸ ਕੋਆਡੀਨੇਟਰ੍ਰ ਰੂਪਨਗਰ ਸ਼੍ਰੀ ਵਿਪਿਨ ਕਟਾਰੀਆ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਤੋਂ ਇਲਾਵਾ 11ਵੀਂ ਤੇ 12ਵੀ ਕਾਮਰਸ ਦੇ ਵਿਦਿਆਥੀਆਂ ਵੱਲੋਂ ਕਾਮਰਸ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵਿਸ਼ੇ ਨਾਲ ਸੰਬੰਧਿਤ ਚਾਰਟ ਤੇ ਮਾਡਲ ਬਣਾਏ ਗਏ।ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਵਿਜੈ ਬੰਗਲਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਲੋਂ ਕੀਤੀਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਅਰਥੀਆਂ ਦੇ ਸਰਵ ਪੱਖੀ ਵਿਕਾਸ ਵਿੱਚ ਬਹੁਤ ਸਹਾਇਕ ਸਿੱਧ ਹੁੰਦਿਆਂ ਹਨ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਉੱਗਾ ਰੋਲ ਨਿਭਾਉਂਦਿਆ ਹਨ। ਇਸ ਮੌਕੇ ਸ੍ਰੀ ਸੁਨੀਲ ਕੁਮਾਰ, ਸੰਤੋਸ਼ ਕੁਮਾਰ , ਦਿਸ਼ਾਂਤ ਮਹਿਤਾ, ਮੈਡਮ ਰਸ਼ਮੀ, ਕੈਲਾਸ਼ੋ ਦੇਵੀ,ਅਨੀਤਾ ਡੋਗਰਾ,ਮੀਨਾ ਸ਼ਰਮਾ,ਸ਼ਸ਼ੀ ਅਟਵਾਲ,ਸ਼ੈਲੀ ਪੂਰੀ,ਅਨਾਂਦਜੀਤ ਕੌਰ, ਰੁਚਿਕਾ ਸ਼ਰਮਾ , ਰੋਮਨ ਕੁਮਾਰੀ, ਗੋਲਡੀ ਰਾਣਾ, ਨੀਲਮ, ਸ਼ਸ਼ੀ ਬਰਾੜ, ਆਦਿ ਸਮੂਹ ਸਟਾਫ ਮੈਂਬਰ ਹਾਜਰ ਸਨ।Ropar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta