Home - Ropar News - ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ।ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ। Leave a Comment / By Dishant Mehta / February 29, 2024 ਅੱਜ ਮਿਤੀ 29.2.2024 ਦਿਨ ਵੀਰਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ. ਸਿ.) ਸ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰ ਪਾਲ ਸਿੰਘ ਜੀ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿੱਖੇ ਪ੍ਰੇਰਨਾ ਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆ ਦੀ ਗਿਣਤੀ ਵਧਾਉਣ ਹਿੱਤ ਅਧਿਆਪਕਾਂ ਨਾਲ ਨੁਸਖ਼ੇ ਸਾਝੇਂ ਕੀਤੇ ਅਤੇ ਅਧਿਆਪਕਾਂ ਦੇ ਵਿਚਾਰ ਜਾਣੇ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆ ਦੀ ਗਿਣਤੀ ਵਧਾਉਣ ਹਿੱਤ ਵੀ ਅਧਿਆਪਕਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵਲੋਂ ਪੇਪਰ ਮਾਰਕਿੰਗ ਕੇਂਦਰ ਦਾ ਵੀ ਨਿਰਖਣ ਕੀਤਾ। ਅਧਿਆਪਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਵਾਰੇ ਜਾਣਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੰਨਿਆ ਨੰਗਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ,ਸਕੂਲ ਆਫ ਐਮੀਨੈਂਸ ਨੰਗਲ ਆਦਿ ਸਕੂਲਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੈ ਬੰਗਲਾ,ਅਨੀਤਾ ਡੋਗਰਾ,ਸ਼ਸ਼ੀ ਅਟਵਾਲ,ਮੀਨਾ ਸ਼ਰਮਾ,ਗੀਤਾ ਵਧਾਵਨ,ਨਲਣੀ ਸ਼ਰਮਾ,ਕੈਲਾਸ਼ ਦੇਵੀ,ਰਸ਼ਮੀ,ਮਨਮੋਹਨ ਕੌਰ,ਰਾਜਵਿੰਦਰ,ਨੀਲਮ,ਰੋਮਨ, ਸੁਦੇਸ਼, ਦਿਸ਼ਾਂਤ ਮਹਿਤਾ,ਅਮਨਦੀਪ ,ਸੁਰਪ੍ਰੀਆ ਹੀਰਾ,ਰੱਜੁ ਵਾਲਾ,ਆਦਿ ਅਧਿਆਪਕ ਅਤੇ ਕੈਂਪਸ ਮੈਨੇਜਰ ਸੁਧੀਰ ਕੁਮਾਰ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ: ਭਾਰਤ ਦੇ ‘ਮਿਜ਼ਾਈਲ ਮੈਨ’ ਅਤੇ ‘ਲੋਕਾਂ ਦੇ ਰਾਸ਼ਟਰਪਤੀ’ ਨੂੰ ਸ਼ਰਧਾਂਜਲੀ Leave a Comment / News, Poems & Articles, Ropar News / By Dishant Mehta
ਸਰਕਾਰੀ ਸਕੂਲਾਂ ਵਿੱਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚਿਆਂ ਤੇ ਫਲ ਦੇ ਬੂਟੇ ਲਗਾਏ ਜਾਣ: ਜਸਵੀਰ ਸਿੰਘ ਸੇਖੋਂ Leave a Comment / Ropar News / By Dishant Mehta
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਾਸੋਵਾਲ ਸਕੂਲ ਵਿਖੇ 54 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta