Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / By Dishant Mehta / May 29, 2025 Anti-drug play organized at Government Girls Senior Secondary School ਸ੍ਰੀ ਅਨੰਦਪੁਰ ਸਾਹਿਬ 28 ਮਈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ “ਨਸ਼ਾ ਮੁਕਤ ਸਮਾਜ” ਦੀ ਸੋਚ ਦੇ ਤਹਿਤ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਅੰਗ ਵਜੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਹ ਨਾਟਕ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਬਾਵਾ ਵਲੋਂ ਤਿਆਰ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। ਨਾਟਕ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਸਤੁਤੀ ਰਾਹੀਂ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਹਾਜ਼ਰ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਹਰਪ੍ਰੀਤ ਸਿੰਘ ਬਾਵਾ ਦੀ ਖੂਬ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਨਸ਼ਿਆਂ ਤੋ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਇਸ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। District Ropar News Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta