Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / By Dishant Mehta / May 29, 2025 Anti-drug play organized at Government Girls Senior Secondary School ਸ੍ਰੀ ਅਨੰਦਪੁਰ ਸਾਹਿਬ 28 ਮਈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ “ਨਸ਼ਾ ਮੁਕਤ ਸਮਾਜ” ਦੀ ਸੋਚ ਦੇ ਤਹਿਤ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਅੰਗ ਵਜੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਹ ਨਾਟਕ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਬਾਵਾ ਵਲੋਂ ਤਿਆਰ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। ਨਾਟਕ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਸਤੁਤੀ ਰਾਹੀਂ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਹਾਜ਼ਰ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਹਰਪ੍ਰੀਤ ਸਿੰਘ ਬਾਵਾ ਦੀ ਖੂਬ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਨਸ਼ਿਆਂ ਤੋ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਇਸ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। District Ropar News Related Related Posts SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta Cyber grooming ਕਿੰਨੀ ਖਤਰਨਾਕ ਹੈ….? Leave a Comment / Poems & Article, Ropar News / By Dishant Mehta ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta 29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਗਰਮੀ ਦੀ ਛੁੱਟੀਆਂ ਦੌਰਾਨ ਵੀ ਜਾਰੀ ਰੱਖੀ ਮਿਹਨਤ, Jhallian Kalan School ਦੇ ਸ਼ੂਟਰਾਂ ਦੀ shooting range ‘ਚ ਦਿਖੀ ਲਗਨ Leave a Comment / Ropar News / By Dishant Mehta
Air India Flight Crashes After Takeoff from Ahmedabad; Front Section Lands on BJ Medical College Hostel Leave a Comment / Ropar News / By Dishant Mehta
29 ਜੂਨ ਨੂੰ ਹੋਣ ਵਾਲੀ army exam ਲਈ ਅਪਲਾਈ ਕਰ ਚੁੱਕੇ ਉਮੀਦਾਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਦਿੱਤੀ ਜਾ ਰਹੀ ਹੈ free training : ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta