Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / By Dishant Mehta / May 29, 2025 Anti-drug play organized at Government Girls Senior Secondary Schoolਸ੍ਰੀ ਅਨੰਦਪੁਰ ਸਾਹਿਬ 28 ਮਈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ “ਨਸ਼ਾ ਮੁਕਤ ਸਮਾਜ” ਦੀ ਸੋਚ ਦੇ ਤਹਿਤ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਅੰਗ ਵਜੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਹ ਨਾਟਕ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਬਾਵਾ ਵਲੋਂ ਤਿਆਰ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। ਨਾਟਕ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਸਤੁਤੀ ਰਾਹੀਂ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਹਾਜ਼ਰ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਹਰਪ੍ਰੀਤ ਸਿੰਘ ਬਾਵਾ ਦੀ ਖੂਬ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਨਸ਼ਿਆਂ ਤੋ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਇਸ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta