Home - Ropar News - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / By Dishant Mehta / May 29, 2025 Anti-drug play organized at Government Girls Senior Secondary Schoolਸ੍ਰੀ ਅਨੰਦਪੁਰ ਸਾਹਿਬ 28 ਮਈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ “ਨਸ਼ਾ ਮੁਕਤ ਸਮਾਜ” ਦੀ ਸੋਚ ਦੇ ਤਹਿਤ ਪੰਜਾਬ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਅੰਗ ਵਜੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਹ ਨਾਟਕ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਬਾਵਾ ਵਲੋਂ ਤਿਆਰ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਸੁਨੇਹਾ ਦੇਣ ਲਈ ਉਤਸ਼ਾਹਿਤ ਕੀਤਾ। ਨਾਟਕ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਸਤੁਤੀ ਰਾਹੀਂ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਹਾਜ਼ਰ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਹਿਮਾਨਾਂ ਨੇ ਹਰਪ੍ਰੀਤ ਸਿੰਘ ਬਾਵਾ ਦੀ ਖੂਬ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਨਸ਼ਿਆਂ ਤੋ ਵਿਦਿਆਰਥੀਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਇਸ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta