Home - Ropar News - Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆAdarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / By Dishant Mehta / May 23, 2025 Anti-drugs program held at Adarsh School Lodhipurਸ੍ਰੀ ਅਨੰਦਪੁਰ ਸਾਹਿਬ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿੱਚ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਚੰਡੀਗੜ ਤੋਂ ਆਈ ਟੀਮ ਨੇ ਕੈਂਸਰ ਅਤੇ ਨਸ਼ਿਆਂ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਹਨਾਂ ਕੈਂਸਰ ਦੇ ਮੁੱਖ ਕਾਰਣਾਂ ਵਿੱਚੋਂ ਰੋਜ਼ਾਨਾ ਭੋਜਨ, ਮਨੁੱਖ ਦੀ ਖਰਾਬ ਜੀਵਨ ਸ਼ੈਲੀ ਅਤੇ ਸਮਾਜ ਵਿੱਚ ਵੱਧ ਰਹੇ ਨਸ਼ੇ ਨੂੰ ਮੁੱਖ ਕਾਰਨ ਦੱਸਿਆ। ਡਾਕਟਰ ਜੈਨ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇੱਕ ਵਧੀਆ ਜੀਵਨ ਸ਼ੈਲੀ ਦੇ ਨਾਲ ਨਾਲ ਸੰਤੁਲਿਤ ਭੋਜਨ ਵੱਲ ਧਿਆਨ ਦੇਣ ਲਈ ਕਿਹਾ।ਇਸ ਮੌਕੇ ਤੇ ਡਾਕਟਰ ਸਿਖਾ ਜੈਨ ਨੇ ਨਸ਼ਿਆਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਸਮਾਜ ਵਿੱਚ ਨਸ਼ਾ ਸ਼ੁਰੂ ਕਰਨ ਦੇ ਮੁੱਖ ਕਾਰਨ ਅਗਿਆਨਤਾ, ਢਿੱਲ, ਗਲਤ ਸੰਗਤ ਦਾ ਪ੍ਰਭਾਵ, ਜੀਵਨ ਸ਼ੈਲੀ, ਜਿਨਸੀ ਸਮਰੱਥਾ ਵਧਾਉਣ ਦੀ ਗਲਤ ਧਾਰਨਾ, ਜ਼ਿਆਦਾ ਕੰਮ ਕਰਨ ਦਾ ਲਾਲਚ, ਇਹ ਸਭ ਗਲਤਫਹਿਮੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਲਵੇ ਤਾਂ ਉਹ ਯਕੀਨਨ ਇਸ ਤੋਂ ਬਾਹਰ ਆ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਵਿਦਿਆਰਥੀਆਂ ਨੂੰ ਜੀਵਨ ਭਰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਉਹਨਾਂ ਨੇ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵਿਦਿਆਰਥੀ ਨਸ਼ੇ ਨੂੰ ਕਰਦਾ ਹੈ ਜਾਂ ਕੋਈ ਵਿਅਕਤੀ ਸਕੂਲ ਵਿਦਿਆਰਥੀਆਂ ਨੂੰ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਅਧਿਆਪਕਾਂ ਨੂੰ ਦਿਓ, ਤਾਂ ਜੋ ਸਮਾਂ ਰਹਿੰਦੇ ਅਜਿਹੇ ਉਹ ਵਿਦਿਆਰਥੀ ਨੂੰ ਸਰਕਾਰ ਦੀ ਸਹਾਇਤਾ ਨਾਲ ਇਸ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।ਸਕੂਲ ਦੇ ਐਨ ਸੀ ਸੀ ਅਫ਼ਸਰ ਲੈਕ. ਕਮਿਸਟਰੀ ਸੋਹਣ ਸਿੰਘ ਚਾਹਲ ਨੇ ਨਸ਼ਿਆਂ ਨੂੰ ਮਨੁੱਖਤਾ ਦਾ ਦੁਸ਼ਮਣ ਦੱਸਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਵਿਦਿਆਰਥੀਆਂ ਤੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਇਸ ਮੌਕੇ ਤੇ ਲੈਕ ਚਰਨਜੀਤ ਸਿੰਘ ,ਲੈਕ ਬਲਕਾਰ ਸਿੰਘ ,ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਦਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ ,ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ,ਰਾਜਵੀਰ ਕੌਰ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ ਲਾਇਬ੍ਰੇਰੀਅਨ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਆਦਿ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta