Home - Ropar News - ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / By Dishant Mehta / December 20, 2024 Applications for the 15th course of Maharaja Ranjit Singh Armed Forces Preparatory Institute can be made till December 22. ਰੂਪਨਗਰ, 19 ਦਸੰਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ) ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾ ਦੀ ਤਿਆਰੀ ਕਰਵਾਈ ਜਾਂਦੀ ਹੈ, ਇਸ ਸੰਸਥਾ ਵਿੱਚ 15ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਚਾਹਵਾਨ ਵਿਦਿਆਰਥੀ ਪੋਰਟਲ ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਲ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਵਿੱਚ ਜਾਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ਤੇ ਉਪਲੱਬਧ ਹਨ। ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ 160 ਕੈਡਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਰਹੇ ਹਨ ਤੇ ਸੰਸਥਾ ਦੇ ਕੈਡਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂਅ ਉੱਚਾ ਕੀਤਾ ਹੈ। ਉਨ੍ਹਾਂ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ. ਆਰ. ਐਸ. ਏ. ਐਫ. ਪੀ. ਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਵਧੇਰੇ ਕਿ ਇਸ ਸਬੰਧੀ ਜਾਣਕਾਰੀ https://afpipunjab.org/ ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। Ropar Google News Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta