Home - Ropar News - ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / By Dishant Mehta / December 20, 2024 Applications for the 15th course of Maharaja Ranjit Singh Armed Forces Preparatory Institute can be made till December 22. ਰੂਪਨਗਰ, 19 ਦਸੰਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ) ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾ ਦੀ ਤਿਆਰੀ ਕਰਵਾਈ ਜਾਂਦੀ ਹੈ, ਇਸ ਸੰਸਥਾ ਵਿੱਚ 15ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਚਾਹਵਾਨ ਵਿਦਿਆਰਥੀ ਪੋਰਟਲ ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਲ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਵਿੱਚ ਜਾਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ਤੇ ਉਪਲੱਬਧ ਹਨ। ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ 160 ਕੈਡਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਰਹੇ ਹਨ ਤੇ ਸੰਸਥਾ ਦੇ ਕੈਡਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂਅ ਉੱਚਾ ਕੀਤਾ ਹੈ। ਉਨ੍ਹਾਂ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ. ਆਰ. ਐਸ. ਏ. ਐਫ. ਪੀ. ਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਵਧੇਰੇ ਕਿ ਇਸ ਸਬੰਧੀ ਜਾਣਕਾਰੀ https://afpipunjab.org/ ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। Ropar Google News Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta