Home - Ropar News - ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ Leave a Comment / By Dishant Mehta / December 20, 2024 Applications for the 15th course of Maharaja Ranjit Singh Armed Forces Preparatory Institute can be made till December 22.ਰੂਪਨਗਰ, 19 ਦਸੰਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ) ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾ ਦੀ ਤਿਆਰੀ ਕਰਵਾਈ ਜਾਂਦੀ ਹੈ, ਇਸ ਸੰਸਥਾ ਵਿੱਚ 15ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਚਾਹਵਾਨ ਵਿਦਿਆਰਥੀ ਪੋਰਟਲ ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਲ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਵਿੱਚ ਜਾਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ਤੇ ਉਪਲੱਬਧ ਹਨ।ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ 160 ਕੈਡਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਰਹੇ ਹਨ ਤੇ ਸੰਸਥਾ ਦੇ ਕੈਡਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂਅ ਉੱਚਾ ਕੀਤਾ ਹੈ। ਉਨ੍ਹਾਂ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ. ਆਰ. ਐਸ. ਏ. ਐਫ. ਪੀ. ਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਵਧੇਰੇ ਕਿ ਇਸ ਸਬੰਧੀ ਜਾਣਕਾਰੀ https://afpipunjab.org/ ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621