Home - Ropar News - ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / By Dishant Mehta / July 3, 2025 Professional coaches and lecturers who provided training for Army Exams in 6 centers of the district were honored. ਰੂਪਨਗਰ, 02 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੇ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਵਿੱਚ ਫ਼ੌਜ ਦੀ ਪ੍ਰੀਖਿਆ ਲਈ ਮੁਫ਼ਤ ਸਿਖਲਾਈ ਦੇਣ ਵਾਲੇ 6 ਕੇਂਦਰਾਂ ਦੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਯਾਦਗਾਰੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ, “ਸਾਡੇ ਇਹ ਕੋਚ ਅਤੇ ਲੈਕਚਰਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਨੌਕਰੀ ਦੀ ਤਿਆਰੀ ਨਹੀਂ, ਸਗੋਂ ਰਾਸ਼ਟਰ ਦੀ ਸੇਵਾ ਵੱਲ ਵੀ ਇੱਕ ਕਦਮ ਹੈ।” ਡਿਪਟੀ ਕਮਿਸ਼ਨਰ ਨੇ ਕੋਚਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਨੌਜਵਾਨਾਂ ਲਈ ਰਾਹ ਖੋਲ੍ਹਣ ਵਾਲਾ ਕੰਮ ਕਰ ਰਹੇ ਹਨ ਜੋ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਰੱਖਦੇ ਹਨ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਸਨਮਾਨ ਸਕੂਲਾਂ ਦੇ ਟੀਚਰ, ਕਾਲਜਾਂ ਅਤੇ ਵਿਭਾਗਾ ਦੇ ਪ੍ਰੋਫੈਸਰਾ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ 29 ਜੂਨ ਨੂੰ ਹੋਈ ਫੌਜ ਦੀ ਪ੍ਰੀਖਿਆ ਲਈ ਬਿਨਾਂ ਕਿਸੇ ਖਰਚੇ ਦੇ ਮੁਫ਼ਤ ਸਰੀਰਕ, ਲਿਖਤੀ ਅਤੇ ਮਨੋਵਿਗਿਆਨਕ ਤਿਆਰੀ 19 ਮਈ 2025 ਤੋਂ 28 ਜੂਨ 2025 ਤੱਕ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 6 ਮੁਫਤ ਲਿਖਤੀ ਅਤੇ ਸਰੀਰਕ ਸਿਖਲਾਈ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਕਾਲਜ/ਚਰਨ ਗੰਗਾ ਸਟੇਡੀਅਮ, ਨੰਗਲ ਵਿਖੇ ਸੀ-ਪਾਈਟ ਕੈਂਪ (ਸਿਵਾਲਿਕ ਕਾਲਜ), ਸ੍ਰੀ ਚਮਕੌਰ ਸਾਹਿਬ ਵਿਖੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਰੂਪਨਗਰ ਵਿਖੇ ਡਾਇਟ ਰੂਪਨਗਰ, ਨੂਰਪੁਰ ਬੇਦੀ ਵਿਖੇ ਡੀ.ਏ.ਵੀ ਸਕੂਲ, ਤਖ਼ਤਗੜ੍ਹ ਸਥਾਪਿਤ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੇ ਦੌਰਾਨ 400 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ, ਇਸ ਲਿਖਤੀ ਪ੍ਰੀਖਿਆ ਦੀ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੇ ਦੂਜੇ ਪੜਾਅ ਵਿੱਚ ਸਰੀਰਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਬੁਲਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਅਫ਼ਸਰ ਪ੍ਰਭਜੋਤ ਸਿੰਘ, ਪਲੇਸਮੈਂਟ ਅਫ਼ਸਰ ਮੀਨਾਕਸ਼ੀ ਸ਼ਰਮਾ ਅਤੇ ਕੈਰੀਅਰ ਕਾਉਂਸਲਰ ਜਸਵੀਰ ਸਿੰਘ ਵੀ ਹਾਜ਼ਰ ਸਨ। District Ropar News and Articles Watch on Facebook Related Related Posts ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta