Home - Ropar News - ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / By Dishant Mehta / July 3, 2025 Professional coaches and lecturers who provided training for Army Exams in 6 centers of the district were honored.ਰੂਪਨਗਰ, 02 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੇ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਵਿੱਚ ਫ਼ੌਜ ਦੀ ਪ੍ਰੀਖਿਆ ਲਈ ਮੁਫ਼ਤ ਸਿਖਲਾਈ ਦੇਣ ਵਾਲੇ 6 ਕੇਂਦਰਾਂ ਦੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਯਾਦਗਾਰੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ, “ਸਾਡੇ ਇਹ ਕੋਚ ਅਤੇ ਲੈਕਚਰਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਨੌਕਰੀ ਦੀ ਤਿਆਰੀ ਨਹੀਂ, ਸਗੋਂ ਰਾਸ਼ਟਰ ਦੀ ਸੇਵਾ ਵੱਲ ਵੀ ਇੱਕ ਕਦਮ ਹੈ।” ਡਿਪਟੀ ਕਮਿਸ਼ਨਰ ਨੇ ਕੋਚਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਨੌਜਵਾਨਾਂ ਲਈ ਰਾਹ ਖੋਲ੍ਹਣ ਵਾਲਾ ਕੰਮ ਕਰ ਰਹੇ ਹਨ ਜੋ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਰੱਖਦੇ ਹਨ।ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਸਨਮਾਨ ਸਕੂਲਾਂ ਦੇ ਟੀਚਰ, ਕਾਲਜਾਂ ਅਤੇ ਵਿਭਾਗਾ ਦੇ ਪ੍ਰੋਫੈਸਰਾ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ 29 ਜੂਨ ਨੂੰ ਹੋਈ ਫੌਜ ਦੀ ਪ੍ਰੀਖਿਆ ਲਈ ਬਿਨਾਂ ਕਿਸੇ ਖਰਚੇ ਦੇ ਮੁਫ਼ਤ ਸਰੀਰਕ, ਲਿਖਤੀ ਅਤੇ ਮਨੋਵਿਗਿਆਨਕ ਤਿਆਰੀ 19 ਮਈ 2025 ਤੋਂ 28 ਜੂਨ 2025 ਤੱਕ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 6 ਮੁਫਤ ਲਿਖਤੀ ਅਤੇ ਸਰੀਰਕ ਸਿਖਲਾਈ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਕਾਲਜ/ਚਰਨ ਗੰਗਾ ਸਟੇਡੀਅਮ, ਨੰਗਲ ਵਿਖੇ ਸੀ-ਪਾਈਟ ਕੈਂਪ (ਸਿਵਾਲਿਕ ਕਾਲਜ), ਸ੍ਰੀ ਚਮਕੌਰ ਸਾਹਿਬ ਵਿਖੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਰੂਪਨਗਰ ਵਿਖੇ ਡਾਇਟ ਰੂਪਨਗਰ, ਨੂਰਪੁਰ ਬੇਦੀ ਵਿਖੇ ਡੀ.ਏ.ਵੀ ਸਕੂਲ, ਤਖ਼ਤਗੜ੍ਹ ਸਥਾਪਿਤ ਕੀਤੇ ਗਏ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੇ ਦੌਰਾਨ 400 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ, ਇਸ ਲਿਖਤੀ ਪ੍ਰੀਖਿਆ ਦੀ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੇ ਦੂਜੇ ਪੜਾਅ ਵਿੱਚ ਸਰੀਰਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਬੁਲਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਅਫ਼ਸਰ ਪ੍ਰਭਜੋਤ ਸਿੰਘ, ਪਲੇਸਮੈਂਟ ਅਫ਼ਸਰ ਮੀਨਾਕਸ਼ੀ ਸ਼ਰਮਾ ਅਤੇ ਕੈਰੀਅਰ ਕਾਉਂਸਲਰ ਜਸਵੀਰ ਸਿੰਘ ਵੀ ਹਾਜ਼ਰ ਸਨ।District Ropar News and Articles Watch on Facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta ਮਾਪੇ ਵਰਕਸ਼ਾਪ ਲਈ ਸੱਦਾ Leave a Comment / Ropar News / By Dishant Mehta Parents’ Workshop 2.0 (PTM) Held Across Punjab Schools Leave a Comment / Ropar News / By Dishant Mehta ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta Expert Visit Conducted in District Rupnagar Under Career Guidance Programme Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta STEM Workshop Organised at Rupnagar, 250 Students Participated Leave a Comment / Ropar News / By Dishant Mehta ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta ਭਾਰਤ ਦਾ ਪਹਿਲਾ ਜੰਗੀ ਡਰੋਨ – ਕਾਲ ਭੈਰਵ Leave a Comment / Poems & Article, Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta
ਮਾਪਿਆਂ ਦੀ ਵਰਕਸ਼ਾਪ 2.0 (PTM) ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਆਯੋਜਿਤ Leave a Comment / Ropar News / By Dishant Mehta
ਮਾਪਿਆਂ ਲਈ ਜ਼ਰੂਰੀ ਸੁਨੇਹਾ: ਵਰਕਸ਼ਾਪ ਦੇ ਬਾਵਜੂਦ 07.02.2026 ਨੂੰ ਬੱਚੇ ਆਮ ਦਿਨਾਂ ਵਾਂਗ ਸਕੂਲ ਆਉਣਗੇ Leave a Comment / Ropar News / By Dishant Mehta
ਪਾਣੀ ਦੀ ਸੰਭਾਲ : ਬੂੰਦ–ਬੂੰਦ ਵਿੱਚ ਵਸਿਆ ਸਾਡਾ ਭਵਿੱਖ Leave a Comment / Poems & Article, Ropar News / By Dishant Mehta
Parents’ Workshop 2.0 (PTM) Held Across Punjab Schools Leave a Comment / Ropar News / By Dishant Mehta
ਵਿਸ਼ਵ ਕੈਂਸਰ ਦਿਵਸ-ਇੱਕ ਵਿਸ਼ਵਵਿਆਪੀ ਜਾਗਰੂਕਤਾ Leave a Comment / Poems & Article, Ropar News / By Dishant Mehta
ਬਲਾਕ ਮੋਰਿੰਡਾ ਦੇ ਅੰਗਰੇਜ਼ੀ ਅਧਿਆਪਕਾਂ ਦੀ ਮਿਸ਼ਨ ਸਮਰੱਥ 4.0 ਤਹਿਤ ਦੋ ਰੋਜ਼ਾ ਟ੍ਰੇਨਿੰਗ ਨਾਲ ਤੀਜੇ ਫੇਜ਼ ਦੀ ਟ੍ਰੇਨਿੰਗ ਮੁਕੰਮਲ Leave a Comment / Ropar News / By Dishant Mehta
Pink City, Big Dreams: How an Educational Trip to Jaipur Changed Students Forever Leave a Comment / Poems & Article, Ropar News / By Dishant Mehta
ਮਿਸ਼ਨ ਸਮਰੱਥ 4.0 ਤਹਿਤ ਬਲਾਕ ਮੋਰਿੰਡਾ ਦੇ ਗਣਿਤ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ Leave a Comment / Ropar News / By Dishant Mehta
Expert Visit Conducted in District Rupnagar Under Career Guidance Programme Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ NSQF ਸਕਿੱਲ ਅਤੇ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਵਿਖੇ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
STEM Workshop Organised at Rupnagar, 250 Students Participated Leave a Comment / Ropar News / By Dishant Mehta
ਰਾਏਪੁਰ ਸਕੂਲ ਦੀ ਟੀਮ ਰਾਸ਼ਟਰੀ ਵਿਪਰੋ ਅਰਥੀਅਨ ਐਵਾਰਡ 2025 ਪ੍ਰਾਪਤ ਕਰਨ ਲਈ ਬੈਂਗਲੁਰੂ ਰਵਾਨਾ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਕੰਪਿਊਟਰ ਸਾਇੰਸ ਲਈ ਸਟੇਟ ਪੱਧਰੀ ਰਿਸੋਰਸ ਗਰੁੱਪ ਦਾ ਗਠਨ, ਕਿਰਨ ਸ਼ਰਮਾ ਵੱਲੋਂ ਪੱਤਰ ਜਾਰੀ Leave a Comment / Ropar News / By Dishant Mehta