Home - Ropar News - ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / By Dishant Mehta / July 3, 2025 Professional coaches and lecturers who provided training for Army Exams in 6 centers of the district were honored.ਰੂਪਨਗਰ, 02 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੇ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਵਿੱਚ ਫ਼ੌਜ ਦੀ ਪ੍ਰੀਖਿਆ ਲਈ ਮੁਫ਼ਤ ਸਿਖਲਾਈ ਦੇਣ ਵਾਲੇ 6 ਕੇਂਦਰਾਂ ਦੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਯਾਦਗਾਰੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ, “ਸਾਡੇ ਇਹ ਕੋਚ ਅਤੇ ਲੈਕਚਰਾਰ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਨੌਕਰੀ ਦੀ ਤਿਆਰੀ ਨਹੀਂ, ਸਗੋਂ ਰਾਸ਼ਟਰ ਦੀ ਸੇਵਾ ਵੱਲ ਵੀ ਇੱਕ ਕਦਮ ਹੈ।” ਡਿਪਟੀ ਕਮਿਸ਼ਨਰ ਨੇ ਕੋਚਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਨੌਜਵਾਨਾਂ ਲਈ ਰਾਹ ਖੋਲ੍ਹਣ ਵਾਲਾ ਕੰਮ ਕਰ ਰਹੇ ਹਨ ਜੋ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਰੱਖਦੇ ਹਨ।ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਸਨਮਾਨ ਸਕੂਲਾਂ ਦੇ ਟੀਚਰ, ਕਾਲਜਾਂ ਅਤੇ ਵਿਭਾਗਾ ਦੇ ਪ੍ਰੋਫੈਸਰਾ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ 29 ਜੂਨ ਨੂੰ ਹੋਈ ਫੌਜ ਦੀ ਪ੍ਰੀਖਿਆ ਲਈ ਬਿਨਾਂ ਕਿਸੇ ਖਰਚੇ ਦੇ ਮੁਫ਼ਤ ਸਰੀਰਕ, ਲਿਖਤੀ ਅਤੇ ਮਨੋਵਿਗਿਆਨਕ ਤਿਆਰੀ 19 ਮਈ 2025 ਤੋਂ 28 ਜੂਨ 2025 ਤੱਕ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਆਰਮੀ ਦੀ ਭਰਤੀ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 6 ਮੁਫਤ ਲਿਖਤੀ ਅਤੇ ਸਰੀਰਕ ਸਿਖਲਾਈ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਕਾਲਜ/ਚਰਨ ਗੰਗਾ ਸਟੇਡੀਅਮ, ਨੰਗਲ ਵਿਖੇ ਸੀ-ਪਾਈਟ ਕੈਂਪ (ਸਿਵਾਲਿਕ ਕਾਲਜ), ਸ੍ਰੀ ਚਮਕੌਰ ਸਾਹਿਬ ਵਿਖੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਰੂਪਨਗਰ ਵਿਖੇ ਡਾਇਟ ਰੂਪਨਗਰ, ਨੂਰਪੁਰ ਬੇਦੀ ਵਿਖੇ ਡੀ.ਏ.ਵੀ ਸਕੂਲ, ਤਖ਼ਤਗੜ੍ਹ ਸਥਾਪਿਤ ਕੀਤੇ ਗਏ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੇ ਦੌਰਾਨ 400 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ, ਇਸ ਲਿਖਤੀ ਪ੍ਰੀਖਿਆ ਦੀ ਯੋਗਤਾ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਦੇ ਦੂਜੇ ਪੜਾਅ ਵਿੱਚ ਸਰੀਰਕ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਬੁਲਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਅਫ਼ਸਰ ਪ੍ਰਭਜੋਤ ਸਿੰਘ, ਪਲੇਸਮੈਂਟ ਅਫ਼ਸਰ ਮੀਨਾਕਸ਼ੀ ਸ਼ਰਮਾ ਅਤੇ ਕੈਰੀਅਰ ਕਾਉਂਸਲਰ ਜਸਵੀਰ ਸਿੰਘ ਵੀ ਹਾਜ਼ਰ ਸਨ।District Ropar News and Articles Watch on Facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta