ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ ਤੇ ਕੀਰਤਪੁਰ ਸਾਹਿਬ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਰੂਪਨਗਰ, 20 ਦਸੰਬਰ: ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਵੱਖ-ਵੱਖ ਕਿੱਤਿਆਂ ਅਤੇ ਸਵੈ-ਰੋਜ਼ਗਾਰ […]












