Home - Ropar News - ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / By Dishant Mehta / August 1, 2025 ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਰਵੇ ਕੀਤਾ ਗਿਆ।ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਅਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਡੀਏਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸਕੂਲ ਰੂਪਨਗਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਜੀਪੀਐਸ ਕੈਨਾਲ ਕਲੋਨੀ ਸਕੂਲ ਰੂਪਨਗਰ, ਐਸਡੀ ਕੰਨਿਆ ਸਕੂਲ ਰੂਪਨਗਰ, ਪੀਪੀਐਸ ਹਵੇਲੀ ਕਲਾ, ਜੀਪੀਐਸ ਹਵੇਲੀ ਕਲਾ ਰੋਪੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰੂਪਨਗਰ, ਸ਼ਿਵਾਲਿਕ ਸਕੂਲ ਰੂਪਨਗਰ, ਆਈਟੀਆਈ ਰੂਪਨਗਰ, ਹੋਲੀ ਫੈਮਲੀ ਸਕੂਲ ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਨੇਤਾ ਜੀ ਮਾਡਲ ਸਕੂਲ ਰੂਪਨਗਰ ਅਤੇ ਮਾਡਲ ਮਿਡਲ ਸਕੂਲ ਰੂਪਨਗਰ ਆਦਿ ਦਾ ਸਰਵੇ ਕੀਤਾ ਗਿਆ।ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤੇ ਗਏ ਇਸ ਸਰਵੇ ਦੌਰਾਨ ਕੂਲਰ, ਗਮਲੇ, ਫਰਿਜ਼, ਹੋਦੀਆਂ, ਪੁਰਾਣੇ ਸਮਾਨ ਜਿਨ੍ਹਾਂ ਵਿੱਚ ਗੰਦਾ ਪਾਣੀ ਖੜ ਸਕਦਾ ਹੈ, ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਅਧਿਕਾਰੀਆ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦਵਾਈ ਦੀ ਸਪਰੇਅ ਵੀ ਕੀਤੀ ਗਈ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਖੇਮ ਸਿੰਘ, ਕੁਲਵਰਨ ਸਿੰਘ, ਲਖਬੀਰ ਸਿੰਘ ਵਿਦਿਆਰਥਣਾ ਨਰਸਿੰਗ, ਬਰੀਡਿੰਗ ਚੈਕਰ ਹਾਜ਼ਰ ਸੀ। Ropar News Follow up on Facebook Pageਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta