Home - Ropar News - ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ Leave a Comment / By Dishant Mehta / August 1, 2025 ਰੂਪਨਗਰ, 1 ਅਗਸਤ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਰਵੇ ਕੀਤਾ ਗਿਆ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਅਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਡੀਏਵੀ ਪਬਲਿਕ ਸਕੂਲ ਰੂਪਨਗਰ, ਜੀਐਮਐਨ ਸਕੂਲ ਰੂਪਨਗਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਜੀਪੀਐਸ ਕੈਨਾਲ ਕਲੋਨੀ ਸਕੂਲ ਰੂਪਨਗਰ, ਐਸਡੀ ਕੰਨਿਆ ਸਕੂਲ ਰੂਪਨਗਰ, ਪੀਪੀਐਸ ਹਵੇਲੀ ਕਲਾ, ਜੀਪੀਐਸ ਹਵੇਲੀ ਕਲਾ ਰੋਪੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰੂਪਨਗਰ, ਸ਼ਿਵਾਲਿਕ ਸਕੂਲ ਰੂਪਨਗਰ, ਆਈਟੀਆਈ ਰੂਪਨਗਰ, ਹੋਲੀ ਫੈਮਲੀ ਸਕੂਲ ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਨੇਤਾ ਜੀ ਮਾਡਲ ਸਕੂਲ ਰੂਪਨਗਰ ਅਤੇ ਮਾਡਲ ਮਿਡਲ ਸਕੂਲ ਰੂਪਨਗਰ ਆਦਿ ਦਾ ਸਰਵੇ ਕੀਤਾ ਗਿਆ। ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤੇ ਗਏ ਇਸ ਸਰਵੇ ਦੌਰਾਨ ਕੂਲਰ, ਗਮਲੇ, ਫਰਿਜ਼, ਹੋਦੀਆਂ, ਪੁਰਾਣੇ ਸਮਾਨ ਜਿਨ੍ਹਾਂ ਵਿੱਚ ਗੰਦਾ ਪਾਣੀ ਖੜ ਸਕਦਾ ਹੈ, ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਅਧਿਕਾਰੀਆ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦਵਾਈ ਦੀ ਸਪਰੇਅ ਵੀ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਖੇਮ ਸਿੰਘ, ਕੁਲਵਰਨ ਸਿੰਘ, ਲਖਬੀਰ ਸਿੰਘ ਵਿਦਿਆਰਥਣਾ ਨਰਸਿੰਗ, ਬਰੀਡਿੰਗ ਚੈਕਰ ਹਾਜ਼ਰ ਸੀ। Ropar News Follow up on Facebook Page ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ। Related Related Posts 9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta Meeting on Business Blaster Program Held Successfully in Rupnagar Leave a Comment / Ropar News / By Dishant Mehta PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta
9 ਅਗਸਤ ਨੂੰ ਰੱਖੜੀ, ਕੋਈ ਰੋਕ-ਟੋਕ ਨਹੀਂ — ਦਿਨ ਭਰ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ Leave a Comment / Ropar News / By Dishant Mehta
Awareness Drive Under National Clean Air Programme (NCAP) through MY Bharat Platform Leave a Comment / Ropar News / By Dishant Mehta
Army recruitment ਲਈ 29 ਜੂਨ ਨੂੰ ਹੋਈ ਪ੍ਰੀਖਿਆ ਵਿੱਚ ਜਿਲ੍ਹੇ ਦੇ 56 ਫ਼ੀਸਦ ਉਮੀਦਵਾਰ ਸਫਲ ਰਹੇ Leave a Comment / Ropar News / By Dishant Mehta
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਵਿਸ਼ੇਸ਼ ਰਣਨੀਤੀ ਮੀਟਿੰਗ Leave a Comment / Download, Ropar News / By Dishant Mehta
Meeting on Business Blaster Program Held Successfully in Rupnagar Leave a Comment / Ropar News / By Dishant Mehta
PM Shri ਸਮਾਰਟ ਸਕੂਲ Kahanpur Khuhi ਜ਼ਿਲ੍ਹੇ ਦਾ ਬੈਸਟ ਸਕੂਲ ਘੋਸ਼ਿਤ Leave a Comment / Ropar News / By Dishant Mehta
Badminton Games ਸ਼ਿਵਾਲਿਕ ਕਲੱਬ ਰੂਪਨਗਰ ਦੇ ਬੈਡਮਿੰਟਨ ਹਾਲ ਵਿਖੇ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ 31 ਜੁਲਾਈ 2025 ਨੂੰ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਉਧਮ ਸਿੰਘ ਨੂੰ ਸਮਰਪਿਤ ਹੋਵੇਗੀ ਰਾਜ-ਪੱਧਰੀ ਛੁੱਟੀ Leave a Comment / Ropar News / By Dishant Mehta
MoU Signed Between Punjab Government and IIT Ropar for Setting Up AI-Based Cyber-Physical Systems (CPS) Lab Leave a Comment / Download, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Download, Ropar News / By Dishant Mehta
ਵਿਗਿਆਨ ਵਿਸ਼ੇ ਨੂੰ ਜ਼ਰੂਰਤ ਹੈ ਕਿਰਿਆ-ਅਧਾਰਤ ਪੜਾਉਣ ਦੀ Leave a Comment / Poems & Article, Ropar News / By Dishant Mehta
ਛੇਤੀ ਪਛਾਣ ਅਤੇ ਸਮੇਂ ਸਿਰ ਇਲਾਜ ਹੈਪੇਟਾਈਟਸ ਤੋਂ ਬਚਾਅ ਲਈ ਜਰੂਰੀ: ਡਾ. ਬਲਵਿੰਦਰ ਕੌਰ Leave a Comment / Download, Ropar News / By Dishant Mehta
रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta
ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta