Home - Ropar News - ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / By Dishant Mehta / July 18, 2025 Attention should be paid to the enrolment of children and mandatory biometric update.ਰੂਪਨਗਰ, 18 ਜੁਲਾਈ: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ।ਯੂਆਈਡੀਏਆਈ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਵੀ. ਸ਼ਿਵਾ ਸੁਬਾਰਮਨੀਅਮ ਅਤੇ ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਮਧੁਰ ਬਾਂਸਲ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਬਾਰੇ ਚਰਚਾ ਕੀਤੀ।ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਨਾਲ ਤਾਲਮੇਲ ਕਰਦੇ ਹੋਏ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ।ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਜੂਨ, 2026 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਐਸਐਮਓ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਰਾਹੁਲ ਗੌਤਮ, ਜ਼ਿਲ੍ਹਾ ਆਈਟੀ ਮੈਨੇਜਰ ਮੋਨਿਕਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕਮਲਜੀਤ ਸਿੰਘ, ਫੂਡ ਸਪਲਾਈ ਦਫ਼ਤਰ ਤੋਂ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 👉Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta