Home - Ropar News - ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / By Dishant Mehta / July 18, 2025 Attention should be paid to the enrolment of children and mandatory biometric update.ਰੂਪਨਗਰ, 18 ਜੁਲਾਈ: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ।ਯੂਆਈਡੀਏਆਈ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਵੀ. ਸ਼ਿਵਾ ਸੁਬਾਰਮਨੀਅਮ ਅਤੇ ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਮਧੁਰ ਬਾਂਸਲ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਬਾਰੇ ਚਰਚਾ ਕੀਤੀ।ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਨਾਲ ਤਾਲਮੇਲ ਕਰਦੇ ਹੋਏ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ।ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਜੂਨ, 2026 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਐਸਐਮਓ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਰਾਹੁਲ ਗੌਤਮ, ਜ਼ਿਲ੍ਹਾ ਆਈਟੀ ਮੈਨੇਜਰ ਮੋਨਿਕਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕਮਲਜੀਤ ਸਿੰਘ, ਫੂਡ ਸਪਲਾਈ ਦਫ਼ਤਰ ਤੋਂ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 👉Subscribe now for more updates!District Ropar News ਰੋਪੜ ਪੰਜਾਬੀ ਨਿਊਜ਼ Follow up on facebookShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta