Home - Download - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / By Dishant Mehta / November 15, 2024 A quiz competition was organized in School of Eminence, Kiratpur Sahib dedicated to the birth anniversary of Sri Guru Nanak Dev Ji. ਸ਼੍ਰੀ ਕੀਰਤਪੁਰ ਸਾਹਿਬ, 14 ਨਵੰਬਰ :ਇਥੋਂ ਦੇ ਸਕੂਲ ਆਫ ਐਮੀਨੈਂਸ,ਸ੍ਰੀ ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ.ਸਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਗੁਰਸੇਵਕ ਸਿੰਘ ਵਲੋਂ ਇਸ ਕੁਇਜ਼ ਮੁਕਾਬਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਕਰਵਾਇਆ ਗਿਆ । ਸਭ ਤੋਂ ਪਹਿਲਾ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸ਼ਬਦ ਗਾਇਨ,ਉਹਨਾਂ ਦੀ ਜੀਵਨੀ, ਯਾਤਰਾਵਾਂ, ਸਿੱਖਿਆਵਾਂ ਨੂੰ ਵਿਸਥਾਰ ਪੂਰਵਕ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਵਿੱਚ ਸਕੂਲ ਦੇ ਚਾਰ ਹਾਊਸ ਦੀਆਂ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਜਿਸ ਦੇ ਵਿੱਚ ਪਹਿਲਾਂ ਸਥਾਨ ਸਤਲੁਜ ਹਾਊਸ’, ਦੂਜਾ ਸਥਾਨ ਜਿਹਲਮ ਹਾਊਸ’ ਅਤੇ ਤੀਜਾ ਸਥਾਨ ਬਿਆਸ ਹਾਊਸ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਸਕੋਕਰ ਦੀ ਭੂਮਿਕਾ ਅਨੂਪਜੋਤ ਕੌਰ ਅਤੇ ਦਵਿੰਦਰ ਸਿੰਘ ਵਲੋਂ ਟਾਈਮ ਕੀਪਰ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਕੁਇਜ਼ ਮੁਕਾਬਲੇ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸਕੂਲ ਵਲੋਂ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਲੈਕ. ਤੇਜਿੰਦਰ ਕੌਰ,ਲੈਕ. ਜਸਵਿੰਦਰ ਸਿੰਘ, ਲੈਕ. ਤੇਜਿੰਦਰ ਸਿੰਘ ਦਵਿੰਦਰ ਸਿੰਘ, ਰਣਬੀਰ ਸਿੰਘ ,ਸੁਖਜੀਤ ਕੌਰ, ਮਨਪ੍ਰੀਤ ਕੌਰ,ਮਮਤਾ ਰਾਣੀ, ਪ੍ਰੀਤੀ,ਸੁਨੀਤਾ ਕੁਮਾਰੀ, ਜਸਵਿੰਦਰ ਕੌਰ, ਅਨੂਪਜੋਤ ਕੌਰ, ਸ.ਗੁਰਮੀਤ ਸਿੰਘ, ਸ.ਭੁਪਿੰਦਰ ਸਿੰਘ ਆਦਿ ਸਮੂਹ ਸਟਾਫ਼ ਹਾਜ਼ਰ ਸਨ। ਰੋਪੜ ਗੂਗਲ ਨਿਊਜ਼ Related Related Posts ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta SUMMER PSEB SCHOOL TIME TABLE 2025 Leave a Comment / Ropar News / By Dishant Mehta ਸਿਹਤਮੰਦ ਜੀਵਨ ਲਈ ਕੁੱਝ ਵਿਸ਼ੇਸ਼ Leave a Comment / Ropar News / By Dishant Mehta BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ Leave a Comment / Ropar News / By Dishant Mehta ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / Ropar News / By Dishant Mehta ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵੇਂ ਕਦਮ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਉਦੇਸ਼ਾਂ ਵਿੱਚ ਨਵੀਂ ਉਮੀਦ Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਰਾਏਪੁਰ ਦੀ NMMS ਪ੍ਰੀਖਿਆ ਪਾਸ ਵਿਦਿਆਰਥਣ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਨਮਾਨ Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ, ਦਬੁਰਜੀ ਦੇ 10 ਵਿਦਿਆਰਥੀਆਂ ਨੇ ਕੀਤੀ NMMS ਸਕਾਲਰਸ਼ਿਪ ਪ੍ਰੀਖਿਆ ਪਾਸ Leave a Comment / Ropar News / By Dishant Mehta
BIS ਕੇਅਰ ਐਪ ਖਪਤਕਾਰਾਂ ਨੂੰ ਧੋਖਾਧੜੀ ਤੋਂ ਬਚਾ ਸਕਦੀ ਹੈ। Leave a Comment / Poems & Article, Ropar News / By Dishant Mehta
ਮੈਗਾ ਪੀ ਟੀ ਐਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਮੇਲਿਆਂ ਦਾ ਵਿਸ਼ਾਲ ਆਯੋਜਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦਾ 73ਵਾਂ ਸਾਲਾਨਾ ਖੇਡ ਸਮਾਰੋਹ ਸ਼ਾਨੋ ਸ਼ੋਕਤ ਨਾਲ ਸ਼ੁਰੂ Leave a Comment / Ropar News / By Dishant Mehta
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ Leave a Comment / Ropar News / By Dishant Mehta
ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ Leave a Comment / Ropar News / By Dishant Mehta
ਉਲਾਸ ਮਾਰਚ 2025 ਤਹਿਤ ਰੂਪਨਗਰ ਵਿੱਚ ਸਾਖਰਤਾ ਅਤੇ ਅੰਕੜਾ ਮੁਲਾਂਕਣ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਹੋਣਹਾਰ ਵਿਦਿਆਰਥੀਆਂ ਲਈ ਜੈਪੁਰ ਦਾ ਐਕਸਪੋਜ਼ਰ ਵਿਜ਼ਿਟ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ‘ਤੇ ਪਾਬੰਦ ਹੋਣ ਦੀ ਹਦਾਇਤ ਕੀਤੀ Leave a Comment / Ropar News / By Dishant Mehta
ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ Leave a Comment / Ropar News / By Dishant Mehta