
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ



ਇਸ ਮੌਕੇ ਰਮਿੰਦਰਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਸਿੰਘ, ਲੈਕ. ਤੇਜਿੰਦਰ ਕੌਰ,ਲੈਕ. ਜਸਵਿੰਦਰ ਸਿੰਘ, ਲੈਕ. ਤੇਜਿੰਦਰ ਸਿੰਘ ਦਵਿੰਦਰ ਸਿੰਘ, ਰਣਬੀਰ ਸਿੰਘ ,ਸੁਖਜੀਤ ਕੌਰ, ਮਨਪ੍ਰੀਤ ਕੌਰ,ਮਮਤਾ ਰਾਣੀ, ਪ੍ਰੀਤੀ,ਸੁਨੀਤਾ ਕੁਮਾਰੀ, ਜਸਵਿੰਦਰ ਕੌਰ, ਅਨੂਪਜੋਤ ਕੌਰ, ਸ.ਗੁਰਮੀਤ ਸਿੰਘ, ਸ.ਭੁਪਿੰਦਰ ਸਿੰਘ ਆਦਿ ਸਮੂਹ ਸਟਾਫ਼ ਹਾਜ਼ਰ ਸਨ।